Post by : Jan Punjab Bureau
ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਲੱਗੇ ਦੋ ਸੰਗਠਿਤ ਗਿਰੋਹਾਂ ਦਾ ਪਰਦਾਫਾਸ਼ ਕਰਕੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਦੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 5.438 ਕਿਲੋਗ੍ਰਾਮ ਹੈਰੋਇਨ, ਤਿੰਨ ਪਿਸਤੌਲ, 34 ਜ਼ਿੰਦਾ ਕਾਰਤੂਸ ਅਤੇ 4,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੰਪਰਕ ਵਿੱਚ ਸਨ।
ਪੁਲਿਸ ਦੇ ਅਨੁਸਾਰ, ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਪਹਿਲਾਂ ਸਰਹੱਦ ਪਾਰੋਂ ਭਾਰਤ ਵਿੱਚ ਲਿਆਂਦੇ ਜਾਂਦੇ ਸਨ ਅਤੇ ਫਿਰ ਇੱਕ ਸੰਗਠਿਤ ਨੈੱਟਵਰਕ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਵੰਡੇ ਜਾਂਦੇ ਸੀ। ਇਸ ਮਾਮਲੇ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕਈ ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਪੰਜਾਬ ਦੇ DGP ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਆਪਣੀ ਜ਼ੀਰੋ-ਟੋਲਰੈਂਸ ਨੀਤੀ ਤੇ ਕਾਇਮ ਹੈ। ਸੂਬੇ ਅਤੇ ਸਮਾਜ ਦੀ ਸ਼ਾਂਤੀ ਲਈ ਖ਼ਤਰਾ ਪੈਦਾ ਕਰਨ ਵਾਲੇ ਕਿਸੇ ਵੀ ਗਿਰੋਹ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਕਾਰਵਾਈ ਪੰਜਾਬ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਇੱਕ ਵੱਡੀ ਸਫਲਤਾ ਵਜੋਂ ਮੰਨੀ ਜਾ ਰਹੀ ਹੈ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ