Author : Vikramjeet Singh
ਨਵੇਂ ਸਾਲ ਦੇ ਜਸ਼ਨਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਮ ਜਨਤਾ ਦੀ ਸੁਰੱਖਿਆ ਅਤੇ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਅਲਰਟ ਮੋਡ ‘ਚ ਨਜ਼ਰ ਆ ਰਹੀ ਹੈ।
ਸ਼ਹਿਰ ਦੇ ਮੁੱਖ ਚੌਕਾਂ, ਭੀੜਭਾੜ ਵਾਲੇ ਇਲਾਕਿਆਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਰਾਤ ਦੇ ਸਮੇਂ ਖਾਸ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਨਵੇਂ ਸਾਲ ਦੇ ਜਸ਼ਨ ਦੌਰਾਨ ਲੋਕ ਬਿਨਾਂ ਕਿਸੇ ਡਰ ਦੇ ਖੁਸ਼ੀਆਂ ਮਨਾ ਸਕਣ।
ਅੰਮ੍ਰਿਤਸਰ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣਾ ਉਨ੍ਹਾਂ ਦੀ ਪਹਿਲ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਸ਼ਾਂਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼