Author : Vikramjeet Singh
ਥਾਣਾ ਲੋਪੋਕੇ ਪੁਲਿਸ ਵੱਲੋਂ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਮੁਕੱਦਮਾ ਨੰਬਰ 336 ਮਿਤੀ 21 ਦਸੰਬਰ 2025 ਅਧੀਨ ਧਾਰਾਵਾਂ 303(2), 317(2), 3(5) BNS ਦੇ ਤਹਿਤ ਕਾਰਵਾਈ ਕਰਦਿਆਂ ਦੋ ਮੋਟਰਸਾਈਕਲ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਲਾਲ ਸਿੰਘ ਵਾਸੀ ਪਿੰਡ ਚੱਕ ਡੋਗਰਾਂ ਅਤੇ ਮਲਕੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਅਵਾਣ ਵਸਾਉ, ਥਾਣਾ ਭਿੰਡੀ ਸੈਦਾਂ ਵਜੋਂ ਹੋਈ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ, ਥਾਣਾ ਲੋਪੋਕੇ ਦੀ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਭਾਰਤਮਾਲਾ ਪੁੱਲ, ਰਾਮਤੀਰਥ ਰੋਡ ’ਤੇ ਮੌਜੂਦ ਸੀ। ਇਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਉਕਤ ਦੋਵੇਂ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ।
ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਸਾਵਧਾਨੀ ਨਾਲ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੋਵੇਂ ਦੋਸ਼ੀਆਂ ਨੂੰ ਦੋ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ ਗਿਆ।
ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦੇ ਹੋਏ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਚੋਰੀਆਂ ਸਬੰਧੀ ਅਗਲੀ ਤਫ਼ਤੀਸ਼ ਜਾਰੀ ਹੈ।
ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਗੀਤ ‘ਸਹਾਰਾ ਕਾਂਸ...
ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਧਾਰਮਿਕ ਗੀਤ ‘ਸਹਾਰਾ ਕਾਂਸ਼ੀ ਵਾਲਿਆਂ’ ਜਾਰੀ
ਬੀ.ਐਸ.ਐਫ ਬ੍ਰਾਸ ਬੈਂਡ ਦੀ ਵੰਦੇ ਮਾਤਰਮ ਪੇਸ਼ਕਾਰੀ ਨਾਲ ਗੁਰਦਾਸਪੁਰ ‘ਚ ...
ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬੀ.ਐਸ.ਐਫ ਬ੍ਰਾਸ ਬੈਂਡ ਵੱਲੋਂ ਰਾਸ਼ਟਰੀ ਗੀਤ “ਵੰਦੇ ਮਾਤਰਮ” ਦੀ ਸ਼ਾਨ
ਫਰੈਂਡਜ਼ ਕਲੱਬ ਫਰੀਦਕੋਟ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਜਨਮ ਦਿਨ ਤ...
ਫਰੀਦਕੋਟ ਵਿੱਚ ਫਰੈਂਡਜ਼ ਕਲੱਬ ਵੱਲੋਂ ਆਜ਼ਾਦ ਹਿੰਦ ਫੌਜ ਦੇ ਬਾਣੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸ਼ਰਧਾ ਨਾਲ ਮਨਾ
ਸਵ. ਸੁਰਿੰਦਰ ਮਚਾਕੀ ਦੀ ਯਾਦ ’ਚ ਵੱਡੀ ਸਿਹਤ ਸੇਵਾ ਪਹਿਲ: 25 ਜਨਵਰੀ ਨੂ...
ਫ਼ਰੀਦਕੋਟ ਵਿੱਚ ਸਵਰਗੀ ਸੁਰਿੰਦਰ ਮਚਾਕੀ ਦੀ ਯਾਦ ਨੂੰ ਸਮਰਪਿਤ ਚੌਥਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ 25 ਜਨਵਰੀ ਨੂੰ ਲਗਾਇਆ ਜ
Chief Minister Health Insurance Scheme: ਪੰਜਾਬ ’ਚ ਸਾਰੇ ਪਰਿਵਾਰ...
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਦਾ ਮੁਫ਼ਤ ਸਿਹਤ
Jammu Kashmir Army Accident: ਫੌਜੀ ਵਾਹਨ 200 ਫੁੱਟ ਹੇਠਾਂ ਖੱਡ ’ਚ...
ਜੰਮੂ ਕਸ਼ਮੀਰ ਵਿੱਚ ਫੌਜੀ ਵਾਹਨ 200 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ 10 ਜਵਾਨਾਂ ਦੀ ਮੌਤ, ਕਈ ਜ਼ਖਮੀ; ਬਚਾਅ ਕਾਰਜ
Rangla Punjab Scheme: ਗੁਰਦਾਸਪੁਰ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿ...
ਰੰਗਲਾ ਪੰਜਾਬ ਸਕੀਮ ਅਧੀਨ ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਕਰੀਬ 20 ਲੱਖ ਰ