Post by : Jan Punjab Bureau
ਸੀ.ਬੀ.ਆਈ. ਵੱਲੋਂ ਰਿਸ਼ਵਤਖੋਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਹਾਈ ਕੋਰਟ ਤੋਂ ਵੱਡਾ ਝੱਟਕਾ ਲੱਗਿਆ ਹੈ। ਹਾਈ ਕੋਰਟ ਨੇ ਅੱਜ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸਾਬਕਾ DIG ਭੁੱਲਰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਗੇ।
ਜਾਣਕਾਰੀ ਅਨੁਸਾਰ, ਭੁੱਲਰ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ‘ਚ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ, ਪਰ ਰਿਸ਼ਵਤਖੋਰੀ ਦੇ ਕੇਸ ਕਾਰਨ ਉਹ ਚੰਡੀਗੜ੍ਹ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ।
ਭੁੱਲਰ ਨੇ ਹਾਈ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਵੇ, ਪਰ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਇਸ ਨਾਲ ਸਪੱਸ਼ਟ ਹੈ ਕਿ ਕੇਸ ਦੀ ਅਗਲੀ ਸੁਣਵਾਈ ਤੱਕ ਉਹ ਹਿਰਾਸਤ ਵਿੱਚ ਹੀ ਰਹਿਣਗੇ।
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪੁਤਿਨ ਨਾਲ ਫੋਨ ‘ਤੇ ਕੀਤੀ ਗੱਲਬਾਤ...
ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਈਰਾਨ ਟਕਰਾਅ ਤੇ ਗੱਲਬਾਤ ਕੀਤੀ, ਵਿਸ਼ਵਵਿਆਪੀ ਊਰਜਾ ਸਪਲਾਈ ਤ
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ‘ਚ 1 ਅੱਤਵਾਦੀ ਢੇਰ, ਦੂਜੇ ਦੀ ਭਾਲ ਜਾਰੀ...
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਵਿੱਚ ਸੁਰੱਖਿਆ ਦਲਾਂ ਨੇ ਇੱਕ ਅੱਤਵਾਦੀ ਨੂੰ ਮਾਰਿਆ, ਦੂਜੇ ਦੀ ਭਾਲ ਜਾਰੀ ਹੈ। ਸਥਾਨਕ ਸੁਰੱਖਿ
CM ਮਾਨ ਨੇ PM ਮੋਦੀ ‘ਤੇ ਸਾਧਿਆ ਨਿਸ਼ਾਨਾ, ਕਿਹਾ- PM ਮੋਦੀ ਨੇ ਚਾਹ ਵੇਚ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ PM ਮੋਦੀ 'ਤੇ ਤਿੱਖਾ ਹਮਲਾ ਕੀਤਾ, ਦੋਸ਼ ਲਾਇਆ ਕਿ ਚਾਹ ਵੇਚਦੇ ਹੋਏ ਦੇਸ਼ ਦੀ ਸੇਵ
ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸੁਖਪਾਲ ਖਹਿਰਾ ਨੇ CM ਮਾਨ ‘ਤੇ ਕੀਤਾ ਤਿ...
ਸੋਸ਼ਲ ਮੀਡੀਆ ਲਾਈਵ ਵਿੱਚ ਸੁਖਪਾਲ ਖਹਿਰਾ ਨੇ CM ਮਾਨ 'ਤੇ ਤਿੱਖੇ ਦੋਸ਼ ਲਗਾਏ, ਸਰਕਾਰ ਦੀਆਂ ਨੀਤੀਆਂ ਅਤੇ ਵਿਧਾਨ ਸਭਾ ਕਾ
ਆਦਮਪੁਰ ਪਹੁੰਚੇ CM ਮਾਨ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ...
ਆਦਮਪੁਰ ‘ਚ ਸੀਐਮ ਭਗਵੰਤ ਮਾਨ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਤੁਰੰਤ ਹੱਲ ਲਈ ਪ੍ਰਸ਼ਾਸਨ ਨੂੰ
BSF ਦੀ ਵੱਡੀ ਕਾਰਵਾਈ, ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ...
ਖੇਮਕਰਨ ਸਰਹੱਦ ‘ਤੇ ਬੀ.ਐਸ.ਐਫ਼ ਦੀ ਕਾਰਵਾਈ ਦੌਰਾਨ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ। ਤਸਕਰੀ ਦੀ ਕੋਸ਼ਿਸ਼ ਨਾਕਾਮ, ਸ਼ੱ
ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ, ਖੰਨਾ ‘ਤੇ ਜਗਰਾਓਂ ਨੂੰ ਬਣਾਇਆ ਜਾਵ...
ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਖੰਨਾ ਵਿੱਚ ਹੋਈ। ਸੁਖਬੀਰ ਬਾਦਲ ਨੇ ਸਰਕਾਰ ਨੂੰ ਘੇਰਿਆ ਅਤੇ ਕਾਨੂੰਨ-ਵਿਵਸਥਾ, ਨਸ਼ੇ ਅਤੇ