328 ਪਾਵਨ ਸਰੂਪ ਮਾਮਲੇ ਵਿੱਚ ਹਾਈਕੋਰਟ ਦਾ ਵੱਡਾ ਫੈਸਲਾ, 4 ਮੁਲਜ਼ਮਾਂ ਨੂੰ ਮਿਲੀ ਅੰਤਰਿਮ ਰਾਹਤ

328 ਪਾਵਨ ਸਰੂਪ ਮਾਮਲੇ ਵਿੱਚ ਹਾਈਕੋਰਟ ਦਾ ਵੱਡਾ ਫੈਸਲਾ, 4 ਮੁਲਜ਼ਮਾਂ ਨੂੰ ਮਿਲੀ ਅੰਤਰਿਮ ਰਾਹਤ

Post by : Jan Punjab Bureau

Feb. 13, 2026 11:54 a.m. 2034

328 ਪਾਵਨ ਸਰੂਪਾਂ ਦੇ ਲਾਪਤਾ ਹੋਣ ਨਾਲ ਸੰਬੰਧਿਤ ਮਾਮਲਾ ਕਾਫ਼ੀ ਸਮੇਂ ਤੋਂ ਚਰਚਾ 'ਚ ਹੈ। ਇਸ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲਿਆ ਹੈ. ਹਾਈਕੋਰਟ ਨੇ ਇਸ ਮਾਮਲੇ 'ਚ 4 ਮੁੱਖ ਮੁਲਜ਼ਮਾਂ ਨੂੰ ਅੰਤਰਿਮ ਰਾਹਤ ਦਿੱਤੀ ਹੈ. 


ਜਿਨ੍ਹਾਂ ਮੁਲਜ਼ਮਾਂ ਨੂੰ ਅੰਤਰਿਮ ਰਾਹਤ ਦਿੱਤੀ ਹੈ ਉਨ੍ਹਾਂ ਵਿੱਚੋਂ  ਕੁਲਵੰਤ ਸਿੰਘ, ਬਾਜ਼ ਸਿੰਘ, ਗੁਰਬਚਨ ਸਿੰਘ ਅਤੇ ਗੁਰਮੁਖ ਸਿੰਘ ਸ਼ਾਮਲ ਹਨ. ਹਾਲਾਂਕਿ ਅਦਾਲਤ ਦਾ ਵਿਸਤ੍ਰਿਤ ਲਿਖਤੀ ਹੁਕਮ ਅਜੇ ਜਾਰੀ ਨਹੀਂ ਹੋਇਆ ਅਤੇ ਆਰਡਰ ਅਪਲੋਡ ਹੋਣ ਤੋਂ ਬਾਅਦ ਹੀ ਲਾਗੂ ਕੀਤੀਆਂ ਗਈਆਂ ਸ਼ਰਤਾਂ ਦਾ ਪੂਰਾ ਵੇਰਵਾ ਸਾਹਮਣੇ ਆਏਗਾ।

 
 

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਕਾਨੂੰਨ–ਵਿਵਸਥਾ - ਕਾਨੂੰਨ ਤੇ ਕਾਰਵਾਈ अपडेट्स