ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 8 ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 8 ਅਧਿਕਾਰੀਆਂ ਦੇ ਹੋਏ ਤਬਾਦਲੇ

Post by : Jan Punjab Bureau

Feb. 14, 2026 2:35 p.m. 2306

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ.ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕੁੱਲ 8 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ. ਇਨ੍ਹਾਂ ਵਿੱਚ 2 ਆਈਏਐਸ (IAS) ਅਤੇ 6 ਪੀਸੀਐਸ (PCS) ਅਫ਼ਸਰ ਸ਼ਾਮਲ ਹਨ। ਸਰਕਾਰ ਦਾ ਕਹਿਣਾ ਹੈ ਕਿ ਇਹ ਤਬਾਦਲੇ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਕੀਤੇ ਗਏ ਹਨ, ਤਾਂ ਜੋ ਵੱਖ-ਵੱਖ ਵਿਭਾਗਾਂ ਵਿੱਚ ਕੰਮਕਾਜ ਹੋਰ ਸੁਚਾਰੂ ਢੰਗ ਨਾਲ ਚੱਲ ਸਕੇ। ਇਹ ਤਬਾਦਲਾ ਸੂਚੀ ਅਨੁਸਾਰ ਸੰਬੰਧਿਤ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀ ਨਵੀਂ ਤਾਇਨਾਤੀ ਵਾਲੀ ਜਗ੍ਹਾ ‘ਤੇ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

#World News #ਜਨ ਪੰਜਾਬ #ਰਾਜਨੀਤੀ #latest news punjab
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਕਾਨੂੰਨ–ਵਿਵਸਥਾ - ਕਾਨੂੰਨ ਤੇ ਕਾਰਵਾਈ अपडेट्स