Post by : Jan Punjab Bureau
ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਤੇ ਅਰਵਿੰਦ ਕੇਜਰੀਵਾਲ ਦੇ ਬਰੀ ਹੋਣ ‘ਤੇ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਖੁਸ਼ੀ ਜ਼ਾਹਿਰ ਕੀਤੀ ਹੈ। CM ਮਾਨ ਨੇ ਖੁਸ਼ੀ ਜ਼ਾਹਿਰ ਕਰਦਿਆਂ ਅੱਜ ਸੱਚ ਦਾ ਸੂਰਜ ਨਿਕਲਿਆ ਹੈ ਅਤੇ ਇਮਾਨਦਾਰੀ ਅਤੇ ਦੇਸ਼ ਭਗਤੀ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਲੱਖਾਂ ਲੋਕਾਂ ਦੀਆਂ ਦੁਆਵਾਂ ਸਦਕਾ ਸੱਚਾਈ ਦੀ ਜਿੱਤ ਹੋਈ ਹੈ।
ਉਨ੍ਹਾਂ ਅਰਵਿੰਦ ਕੇਜਰੀਵਾਲ ਬਾਰੇ ਕਿਹਾ ਕਿ ਉਹ ਲੋਕਾਂ ਦੇ ਦਿਲਾਂ ‘ਚ ਰਾਜ ਕਰਦੇ ਹਨ ਅਤੇ ਕੱਟੜ ਇਮਾਨਦਾਰ ਹਨ। CM ਮਾਨ ਨੇ ਵਿਰੋਧੀਆਂ ‘ਤੇ ਵੀ ਇਲਜ਼ਾਮ ਲਗਾਇਆ ਕਿ BJP ਅਤੇ ਕਾਂਗਰਸ ਮਿਲ ਕੇ ਤੀਜੀ ਪਾਰਟੀ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ, “ਅਸੀਂ ਜੇਲ੍ਹ ਜਾਣ ਲਈ ਤਿਆਰ ਹਾਂ, ਅਸੀਂ ਦੇਸ਼ ਲਈ ਲੜ ਰਹੇ ਹਾਂ।”
ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕੇਜਰੀਵਾਲ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਵੱਲੋਂ ਕਲੀਨ ਚਿੱਟ ਦਿੱਤੀ ਗਈ ਹੈ। CM ਮਾਨ ਨੇ ਕਿਹਾ ਕਿ ਮਾਣਯੋਗ ਅਦਾਲਤ ਦੇ ਇਸ ਫੈਸਲੇ ਨੇ ਸੱਚਾਈ ਨੂੰ ਸਭ ਦੇ ਸਾਹਮਣੇ ਲਿਆ ਹੈ ਅਤੇ ਸਮੇਂ ਦੇ ਨਾਲ ਬਾਕੀ ਮਾਮਲਿਆਂ ਦੀ ਸੱਚਾਈ ਵੀ ਸਾਹਮਣੇ ਆਵੇਗੀ।
ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਫਾਈ ਵਿੱਚ ਕਿਹਾ ਕਿ ਭਾਜਪਾ ਨੇ ਝੂਠ ਤੇ ਬਦਲਾਖੋਰੀ ਦੀ ਰਾਜਨੀਤੀ ਕੀਤੀ ਅਤੇ ਫਰਜ਼ੀ ਸ਼ਰਾਬ ਘੁਟਾਲਾ ਮਾਮਲੇ ਵਿੱਚ CBI ਨੂੰ ਵੀ ਫਟਕਾਰ ਦਿੱਤੀ ਗਈ ਹੈ। CM ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੱਚਾਈ ਹਮੇਸ਼ਾ ਜਿੱਤਦੀ ਹੈ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana