Post by : Jan Punjab Bureau
ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 1.5 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਹੈ।
ਉੱਥੇ ਹੀ ਵਪਾਰਕ ਦੁਕਾਨਾਂ ਅਤੇ ਯੂਨਿਟਾਂ ਲਈ 79 ਪੈਸੇ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਹੈ। ਉਦਯੋਗਿਕ ਇਕਾਈਆਂ ਲਈ ਬਿਜਲੀ ਦਰਾਂ ਵਿੱਚ 74 ਪੈਸੇ ਪ੍ਰਤੀ ਯੂਨਿਟ ਤੱਕ ਕਮੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਇਲੈਕਟ੍ਰਿਕ ਵਾਹਨ ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦਰਾਂ 5 ਰੁਪਏ ਪ੍ਰਤੀ ਯੂਨਿਟ ਤੱਕ ਘਟਾ ਦਿੱਤੀ ਗਈ ਹੈ, ਜੋ ਦੇਸ਼ ਵਿੱਚ ਸਭ ਤੋਂ ਘੱਟ ਦਰ ਹੈ।
ਨਵੇਂ ਟੈਰਿਫ ਆਰਡਰ ਅਨੁਸਾਰ, (PSPCL) ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪਹਿਲੀ ਵਾਰ ਇਕ ਕੁਸ਼ਲ ਅਤੇ ਲਾਭਕਾਰੀ ਕੰਪਨੀ ਬਣ ਗਈ ਹੈ। ਵਿੱਤੀ ਸਾਲ 2024-25 ਵਿੱਚ ਪੀ.ਐਸ.ਪੀ.ਸੀ.ਐਲ. ਨੂੰ A+ ਰੇਟਿੰਗ ਮਿਲੀ ਅਤੇ ₹2634 ਕਰੋੜ ਦਾ ਮੁਨਾਫਾ ਦਰਜ ਕੀਤਾ ਗਿਆ, ਜੋ ਕਿ ਸਰਕਾਰ ਦੇ ਯਤਨਾਂ ਦਾ ਸਿੱਧਾ ਨਤੀਜਾ ਮੰਨਿਆ ਜਾ ਰਿਹਾ ਹੈ।
ਇਸ ਕਦਮ ਨਾਲ ਸਧਾਰਨ ਲੋਕਾਂ, ਉਦਯੋਗਿਕ ਖਪਤਕਾਰਾਂ ਅਤੇ ਵਪਾਰਕ ਇਕਾਈਆਂ ਨੂੰ ਮੁੱਖ ਰਾਹਤ ਮਿਲੇਗੀ ਅਤੇ ਬਿਜਲੀ ਖਰਚ ਘਟਾਉਣ ਵਿੱਚ ਸਹਾਇਤਾ ਮਿਲੇਗੀ।
UPSC Civil Service 2025 ਦੇ ਨਤੀਜੇ ਐਲਾਨ: ਅਨੁਜ ਅਗਨੀਹੋਤਰੀ ਨੇ ਕੀਤ...
UPSC ਸਿਵਲ ਸੇਵਾਵਾਂ 2025 ਦੇ ਨਤੀਜੇ ਐਲਾਨ ਹੋ ਗਏ। ਅਨੁਜ ਅਗਨੀਹੋਤਰੀ ਨੇ ਪਹਿਲਾ ਸਥਾਨ ਹਾਸਲ ਕੀਤਾ। ਚੋਟੀ ਦੇ 20 ਉਮੀਦਵ
SGPC ਨੇ ਬਜਟ ਇਜਲਾਸ ਦੀਆਂ ਤਰੀਕਾਂ ਦਾ ਕੀਤਾ ਐਲਾਨ, 28 ਮਾਰਚ ਨੂੰ ਪੇਸ਼...
SGPC ਨੇ ਬਜਟ ਇਜਲਾਸ ਲਈ 28 ਮਾਰਚ ਦੀ ਤਾਰੀਖ ਐਲਾਨ ਕੀਤੀ। ਬਜਟ ਪੇਸ਼ਗੀ ਧਰਮ ਪ੍ਰਚਾਰ, ਗੁਰੂਦੁਆਰੇ ਅਤੇ ਸਿੱਖ ਇਤਿਹਾਸ ਬੋ
ਵਿਵਾਦਾਂ ‘ਚ ਘਿਰੇ ਰੈਪਰ ਅਤੇ ਗਾਇਕ ਬਾਦਸ਼ਾਹ, ਮਹਿਲਾ ਕਮਿਸ਼ਨ ਨੇ ਜਾਰੀ ਕੀ...
ਮਹਿਲਾ ਕਮਿਸ਼ਨ ਨੇ ਬਾਦਸ਼ਾਹ ਦੇ ਗਾਣੇ 'ਟਟੀਰੀ' ਦੇ ਅਸ਼ਲੀਲ ਬੋਲਾਂ ਲਈ ਨੋਟਿਸ ਜਾਰੀ ਕੀਤਾ, ਸੁਣਵਾਈ 13 ਮਾਰਚ 2026 ਨੂੰ
ਚੰਡੀਗੜ੍ਹ: 21 ਸਾਲਾ ਹਾਕੀ ਖਿਡਾਰੀ ਤਾਨੀਆ ਦੀ ਟੂਰਨਾਮੈਂਟ ਤੋਂ ਪਹਿਲਾਂ ...
ਚੰਡੀਗੜ੍ਹ ਵਿੱਚ ਭੂਆ ਦੇ ਮੁੰਡੇ ਨੇ 21 ਸਾਲਾ ਮਹਿਲਾ ਹਾਕੀ ਖਿਡਾਰੀ ਤਾਨੀਆ ਨੂੰ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ, ਘਟਨਾ ਨ
ਪੰਜਾਬ ‘ਚ ਇੱਕ ਹੋਰ ਸਰਪੰਚ ਦਾ ਗੋਲੀਆਂ ਮਾਰ ਕਤਲ, ਬਣਿਆ ਦਹਿਸ਼ਤ ਦਾ ਮਾਹੌ...
ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਸਰਪੰਚ ਹਰਵਿੰਦਰ ਸਿੰਘ ਉਰਫ਼ ਹੈਪੀ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕੀ
ਪੰਜਾਬ ਵਿਧਾਨਸਭਾ ਦੀ ਕਾਰਵਾਈ 8 ਮਾਰਚ ਤੱਕ ਮੁਲਤਵੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ, ਬਜਟ ਪੇਸ਼ਗੀ ਲਈ ਸੈਸ਼ਨ ਐਤਵਾਰ ਸਵੇਰੇ 11 ਵਜੇ ਦ
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਡੇਅਰੀਵਾਲ ਦਰੋਗਾ ਵਿੱਚ ਨਵੀਂ ਸੜਕ ਦਾ...
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਪਿੰਡ ਡੇਅਰੀਵਾਲ ਦਰੋਗਾ ਵਿੱਚ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ, ਲੋਕਾਂ ਲਈ ਆਵ