Post by : Jan Punjab Bureau
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿੱਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲੇਗਾ। ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ ਤਾਪਮਾਨ 'ਚ ਵਾਧਾ ਹੋਇਆ ਹੈ, ਪਰ ਹੁਣ ਇਹ ਵਾਧਾ ਹੌਲੀ ਹੋ ਜਾਵੇਗਾ। ਮੌਸਮ ਵਿਭਾਗ ਅਨੁਸਾਰ ਪਹਾੜੀ ਇਲਾਕਿਆਂ ਤੋਂ ਠੰਢੀਆਂ ਹਵਾਵਾਂ ਦੇ ਚੱਲਣ ਨਾਲ ਦਿਨ ਦੇ ਤਾਪਮਾਨ ਵਿੱਚ ਕੁਝ ਗਿਰਾਵਟ ਹੋ ਸਕਦੀ ਹੈ.
ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਪਰ ਅਜੇ ਵੀ ਇਹ ਤਾਪਮਾਨ ਆਮ ਨਾਲੋਂ 3.8 ਡਿਗਰੀ ਵੱਧ ਹੈ। ਫਿਰੋਜ਼ਪੁਰ ਵਿੱਚ ਇਸ ਸਮੇਂ ਸਭ ਤੋਂ ਵੱਧ 26.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ, ਵੈਸਟਰਨ ਡਿਸਟਰਬੈਂਸ ਪਹਾੜਾਂ ‘ਤੇ ਪਹੁੰਚ ਚੁੱਕੀ ਹੈ, ਜਦਕਿ ਦੂਜਾ 16 ਫਰਵਰੀ ਨੂੰ ਸਰਗਰਮ ਹੋਣਾ ਸ਼ੁਰੂ ਹੋਵੇਗਾ। ਇਸ ਕਾਰਨ 17 ਫਰਵਰੀ ਤੱਕ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਇਹ ਬਾਰਿਸ਼ ਸਿਰਫ਼ ਕੁਝ ਖੇਤਰਾਂ ਤੱਕ ਸੀਮਤ ਰਹੇਗੀ ਅਤੇ ਪੂਰੇ ਰਾਜ ਵਿੱਚ ਨਹੀਂ ਹੋਵੇਗੀ। 17 ਫਰਵਰੀ ਤੋਂ ਬਾਅਦ ਮੌਸਮ ਦੁਬਾਰਾ ਸਾਫ਼ ਹੋ ਜਾਵੇਗਾ।
14 ਅਤੇ 15 ਫਰਵਰੀ ਨੂੰ ਅੰਮ੍ਰਿਤਸਰ-ਅੰਬਾਲਾ ਅਤੇ ਅੰਬਾਲਾ-ਦਿੱਲੀ ਹਾਈਵੇਅ ‘ਤੇ ਅੰਸ਼ਕ ਬੱਦਲਵਾਈ ਦੀ ਸੰਭਾਵਨਾ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਧੁੰਦ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼