ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Post by : Jan Punjab Bureau

Feb. 14, 2026 2:55 p.m. 187

ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਅਣਪਛਾਤੇ ਨੰਬਰ ਤੋਂ ਆਈ ਫੋਨ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ।

ਰਿਪੋਰਟਾਂ ਅਨੁਸਾਰ, ਕਾਲ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਗੈਂਗਸਟਰ ਦੱਸਦੇ ਹੋਏ ਹਿਮਾਂਸ਼ੀ ਖੁਰਾਣਾ ਤੋਂ 10 ਕਰੋੜ ਰੁਪਏ ਦੀ ਮੰਗ ਕੀਤੀ।  ਪੈਸੇ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।

ਇਸ ਘਟਨਾ ਤੋਂ ਬਾਅਦ ਅਦਾਕਾਰਾ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਚਿੰਤਾ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ।  
 

#World News #ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖੇਡ | ਮਨੋਰੰਜਨ - ਪੌਲਿਵੁੱਡ | ਬਾਲੀਵੁੱਡ अपडेट्स