Author : Kanwalinder Pal Singh Sra
ਫਰੀਦਕੋਟ ਵਿੱਚ ਸਮਾਜ ਭਲਾਈ ਦੇ ਕੰਮਾਂ ਲਈ ਜਾਣਿਆ ਜਾਣ ਵਾਲਾ ਫਰੈਂਡਜ਼ ਕਲੱਬ ਆਪਣੇ ਮੈਂਬਰਾਂ ਦੇ ਸਾਥ ਨਾਲ ਸੁਧੀਰ ਛਾਬੜਾ ਦੀ ਅਗਵਾਈ ਵਿੱਚ ਕਾਲੀ ਮਾਤਾ ਮੰਦਰ ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਧਾਰਮਿਕ ਯਾਤਰਾ 'ਤੇ ਗਿਆ। ਕਲੱਬ ਦੇ ਮੈਂਬਰ ਮਾਤਾ ਦੇ ਗੁਣ ਗਾਇਨ ਕਰਦੇ ਹੋਏ ਮੰਦਰ ਪਹੁੰਚੇ ਅਤੇ ਮਾਤਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਕਲੱਬ ਦੇ ਮੈਂਬਰਾਂ ਨੂੰ ਮਾਤਾ ਦੇ ਭਗਤਾਂ ਵੱਲੋਂ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਮੰਦਰ ਦੇ ਪੁਜਾਰੀ ਵੱਲੋਂ ਵੀ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ ਗਿਆ। ਬਾਅਦ ਵਿੱਚ ਸਾਰੇ ਮੈਂਬਰਾਂ ਨੇ ਗੁਰਦੁਆਰਾ ਸਾਹਿਬ ਦੂਖ ਨਿਵਾਰਨ ਸਾਹਿਬ ਵਿੱਚ ਦਰਸ਼ਨ ਕੀਤੇ ਅਤੇ ਕੀਰਤਨ ਸਰਵਣ ਵਿੱਚ ਭਾਗ ਲਿਆ। ਉੱਥੇ ਗੁਰੂ ਦੀ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਧਾਰਮਿਕ ਯਾਤਰਾ ਵਿੱਚ ਸੁਧੀਰ ਛਾਬੜਾ, ਗੁਲਸ਼ਨ ਖੰਨਾ, ਦੀਪਕ ਕੁਮਾਰ ਮੋਂਗਾ, ਵਿਜੈ ਕੁਮਾਰ ਜੈਨ, ਦੀਪਾ, ਚੰਦਪਾਲ ਪਾਲੀ, ਭੋਲਾ ਸਿੰਘ, ਕੇ.ਪੀ.ਸਿੰਘ ਸਰਾਂ, ਰਜਨੀਸ਼ ਸ਼ਰਮਾ, ਅਜੈ ਬਾਂਸਲ ਸੇਵਾਮੁਕਤ ਐਕਸੀਅਨ, ਹੈਪੀ ਗੁਪਤਾ, ਕੀਮਤੀ ਖੰਨਾ, ਰੋਸ਼ਨ ਗੋਇਲ ਅਤੇ ਰੋਸ਼ਨ ਸੱਚਦੇਵਾ ਆਦਿ ਸ਼ਾਮਲ ਰਹੇ।
ਇਹ ਯਾਤਰਾ ਸੰਗਤਾਂ ਵਿੱਚ ਭਗਤੀ ਅਤੇ ਸਮਾਜਕ ਏਕਤਾ ਦਾ ਪ੍ਰਤੀਕ ਬਣੀ, ਜਿਸ ਨਾਲ ਸਮਾਜਿਕ ਸੇਵਾ ਅਤੇ ਧਾਰਮਿਕ ਭਾਵਨਾਵਾਂ ਨੂੰ ਮਜ਼ਬੂਤੀ ਮਿਲੀ ਹੈ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana