Author : Kanwalinder Pal Singh Sra
ਫਰੀਦਕੋਟ: ਬੀਤੇ ਦਿਨ ਇੰਜੀਨੀਅਰ ਬਲਤੇਜ ਸਿੰਘ ਜੌੜਾ ਨੇ 1983 ਵਿੱਚ ਪੜ੍ਹਦੇ ਦੋਸਤਾਂ ਦੀ ਇੱਕ ਯਾਦਗਾਰ ਪਰਿਵਾਰਕ ਮਿਲਣੀ ਆਯੋਜਿਤ ਕੀਤੀ। ਇਹ ਮਿਲਣੀ ਸਥਾਨਕ ਆਫੀਸਰ ਕਲੱਬ ਫਰੀਦਕੋਟ ਵਿੱਚ ਹੋਈ, ਜਿੱਥੇ ਸਾਰੇ ਦੋਸਤਾਂ ਨੇ ਆਪਣੀਆਂ ਯਾਦਾਂ ਤਾਜ਼ਾ ਕੀਤੀਆਂ ਅਤੇ ਆਪਣੀ ਦੋਸਤੀ ਦੀ ਮਿਠਾਸ ਨੂੰ ਮੁੜ ਜਿਵੇਂ ਜਿਉਂਦਾ ਕੀਤਾ।
ਮਿਲਣੀ ਦੀ ਸ਼ੁਰੂਆਤ ਬਲਤੇਜ ਸਿੰਘ ਜੌੜਾ ਨੇ ਪਰਿਵਾਰਕ ਸਦੱਸਾਂ ਸਮੇਤ ਸਾਰੇ ਦੋਸਤਾਂ ਦਾ ਜੀ ਆਇਆਂ ਨੂ ਕਿਹਾ। ਇਸ ਮੌਕੇ ਤੇ ਦਵਿੰਦਰ ਸਿੰਘ ਨੇ ਪੰਜਾਬ ਮੋਟਰਜ਼ ਵੱਲੋਂ ਸਮਾਜ ਸੇਵਾ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਡਾ. ਰਾਜੀਵ ਭੰਡਾਰੀ, ਸੀਨੀਅਰ ਮੈਡੀਕਲ ਅਫਸਰ ਨੇ ਸਿਹਤ ਸੰਬੰਧੀ ਮੁੱਦਿਆਂ ਤੇ ਇਲਾਜ ਬਾਰੇ ਵਰਣਨ ਕੀਤਾ। ਮੈਡਮ ਸੰਤੋਸ਼ ਕੁਮਾਰੀ ਨੇ ਪਰਿਵਾਰ ਵਿੱਚ ਔਰਤਾਂ ਦੇ ਯੋਗਦਾਨ ਨੂੰ ਸਲਾਹਿਆ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਾਕੇਸ਼ ਕੁਮਾਰ ਕਟਾਰੀਆਂ ਨੇ ਸਮਾਜਿਕ ਸਿੱਖਿਆ ਲਈ ਆਪਣੀ ਜਥੇਬੰਦੀ ਦੀਆਂ ਕੋਸ਼ਿਸ਼ਾਂ ਬਾਰੇ ਦੱਸਿਆ।
ਮਿਲਣੀ ਦੌਰਾਨ ਦੋਸਤਾਂ ਨੇ ਦਿਲ ਦੇ ਜਜ਼ਬਾਤਾਂ ਨੂੰ ਸਾਂਝਾ ਕੀਤਾ ਅਤੇ ਸੰਗੀਤ ਅਤੇ ਗੀਤਾਂ ਦੀ ਮਹਿਫਲ ਸਜਾਈ। ਆਖਰ ਵਿੱਚ ਸਾਰੇ ਦੋਸਤਾਂ ਨੇ ਡਿਨਰ ਦਾ ਆਨੰਦ ਮਾਣਿਆ ਅਤੇ ਫਿਰ ਮਿਲਣ ਦੇ ਵਾਅਦੇ ਕੀਤੇ।
ਇਸ ਮਿਲਣੀ ਵਿੱਚ ਡਿਪਟੀ ਸਿੰਘ, ਸੁਰਜੀਤ ਸਿੰਘ, ਰਾਜੇਸ਼ ਹਜੂਰਾ, ਹਿੰਮਤ ਕੁਮਾਰ, ਸਵਰਨ ਸਿੰਘ, ਕੁਲਦੀਪ ਸਿੰਘ, ਕਸ਼ਮੀਰ ਸਿੰਘ, ਬਲਬੀਰ ਸਿੰਘ, ਦਰਸ਼ਨ ਲਾਲ ਅਤੇ ਦੀਪਕ ਕਾਲੀਆਂ ਵੀ ਹਾਜ਼ਰ ਸਨ।
ਇੰਜੀਨੀਅਰ ਬਲਤੇਜ ਸਿੰਘ ਮਠਾੜੂ ਨੇ ਸਾਰੇ ਦੋਸਤਾਂ ਦਾ ਧੰਨਵਾਦ ਕੀਤਾ ਅਤੇ ਐਸਾ ਸਮਾਂ ਮੁੜ ਆਉਣ ਦੀ ਅਸਾ ਜ਼ਾਹਰ ਕੀਤੀ।
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪੁਤਿਨ ਨਾਲ ਫੋਨ ‘ਤੇ ਕੀਤੀ ਗੱਲਬਾਤ...
ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਈਰਾਨ ਟਕਰਾਅ ਤੇ ਗੱਲਬਾਤ ਕੀਤੀ, ਵਿਸ਼ਵਵਿਆਪੀ ਊਰਜਾ ਸਪਲਾਈ ਤ
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ‘ਚ 1 ਅੱਤਵਾਦੀ ਢੇਰ, ਦੂਜੇ ਦੀ ਭਾਲ ਜਾਰੀ...
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਵਿੱਚ ਸੁਰੱਖਿਆ ਦਲਾਂ ਨੇ ਇੱਕ ਅੱਤਵਾਦੀ ਨੂੰ ਮਾਰਿਆ, ਦੂਜੇ ਦੀ ਭਾਲ ਜਾਰੀ ਹੈ। ਸਥਾਨਕ ਸੁਰੱਖਿ
CM ਮਾਨ ਨੇ PM ਮੋਦੀ ‘ਤੇ ਸਾਧਿਆ ਨਿਸ਼ਾਨਾ, ਕਿਹਾ- PM ਮੋਦੀ ਨੇ ਚਾਹ ਵੇਚ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ PM ਮੋਦੀ 'ਤੇ ਤਿੱਖਾ ਹਮਲਾ ਕੀਤਾ, ਦੋਸ਼ ਲਾਇਆ ਕਿ ਚਾਹ ਵੇਚਦੇ ਹੋਏ ਦੇਸ਼ ਦੀ ਸੇਵ
ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸੁਖਪਾਲ ਖਹਿਰਾ ਨੇ CM ਮਾਨ ‘ਤੇ ਕੀਤਾ ਤਿ...
ਸੋਸ਼ਲ ਮੀਡੀਆ ਲਾਈਵ ਵਿੱਚ ਸੁਖਪਾਲ ਖਹਿਰਾ ਨੇ CM ਮਾਨ 'ਤੇ ਤਿੱਖੇ ਦੋਸ਼ ਲਗਾਏ, ਸਰਕਾਰ ਦੀਆਂ ਨੀਤੀਆਂ ਅਤੇ ਵਿਧਾਨ ਸਭਾ ਕਾ
ਆਦਮਪੁਰ ਪਹੁੰਚੇ CM ਮਾਨ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ...
ਆਦਮਪੁਰ ‘ਚ ਸੀਐਮ ਭਗਵੰਤ ਮਾਨ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਤੁਰੰਤ ਹੱਲ ਲਈ ਪ੍ਰਸ਼ਾਸਨ ਨੂੰ
BSF ਦੀ ਵੱਡੀ ਕਾਰਵਾਈ, ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ...
ਖੇਮਕਰਨ ਸਰਹੱਦ ‘ਤੇ ਬੀ.ਐਸ.ਐਫ਼ ਦੀ ਕਾਰਵਾਈ ਦੌਰਾਨ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ। ਤਸਕਰੀ ਦੀ ਕੋਸ਼ਿਸ਼ ਨਾਕਾਮ, ਸ਼ੱ
ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ, ਖੰਨਾ ‘ਤੇ ਜਗਰਾਓਂ ਨੂੰ ਬਣਾਇਆ ਜਾਵ...
ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਖੰਨਾ ਵਿੱਚ ਹੋਈ। ਸੁਖਬੀਰ ਬਾਦਲ ਨੇ ਸਰਕਾਰ ਨੂੰ ਘੇਰਿਆ ਅਤੇ ਕਾਨੂੰਨ-ਵਿਵਸਥਾ, ਨਸ਼ੇ ਅਤੇ