Post by : Jan Punjab Bureau
ਫ਼ਰੀਦਕੋਟ ਦੇ ਪਿੰਡ ਬੁਰਜ ਮਸਤਾਂ ਵਿੱਚ ਇੱਕ ਘਰ 'ਚ ਗੈਸ ਸਿਲੰਡਰ ਫੱਟਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਇਨ੍ਹੀ ਜ਼ਿਆਦਾ ਭਿਆਨਕ ਸੀ ਘਰ ਵਿੱਚ ਰੱਖਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ, ਘਰ ਦੀ ਛੱਤ ਡਿੱਗ ਗਈ ਅਤੇ ਦੀਵਾਰਾਂ ਵਿੱਚ ਵੱਡੀਆਂ ਤਰੇੜਾਂ ਆ ਗਈਆਂ।
ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਦੀ ਘਟਨਾ ਹੈ। ਜਦੋਂ ਪਤਾ ਲੱਗਾ ਕਿ ਪਿੰਡ ਦੇ ਇਸ ਘਰ ਵਿੱਚ ਅੱਗ ਲੱਗ ਗਈ ਜੋ ਕਿ ਘਰ ਵਿੱਚ ਰੱਖੇ ਹੋਏ ਗੈਸ ਸਿਲੰਡਰ ਫਟਨ ਕਰਨ ਲੱਗੀ ਅਤੇ ਇਸ ਦੇ ਚਲਦੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਪੀੜਤ ਪਰਿਵਾਰ ਨੇ ਘਰ 'ਚ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਉਹਨਾਂ ਦੱਸਿਆ ਕਿ ਪਰਿਵਾਰ ਬੇਹਦ ਗਰੀਬ ਹੈ ਅਤੇ ਉਹਨਾਂ ਨੇ ਆਪਣੇ ਬੱਚੀ ਦੇ ਵਿਆਹ ਲਈ ਕੁਝ ਸਮਾਨ ਜੋੜਿਆ ਹੋਇਆ ਸੀ, ਜੋ ਉਹ ਵੀ ਸੜ ਕੇ ਸਵਾਹ ਹੋ ਗਿਆ। ਉਹਨਾਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮਾਂ ਅਤੇ ਪੁਲਿਸ ਟੀਮਾਂ ਮੌਕੇ 'ਤੇ ਪੁੱਜੀਆਂ , ਜਿਨ੍ਹਾਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਰੀਦਕੋਟ ਦੇ ਵਿਧਾਇਕ ਗੁਰਦਿਤ ਸਿੰਘ ਵੀ ਘਟਨਾ ਵਾਲੀ ਥਾਂ ‘ਤੇ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ, ਸਰਕਾਰ ਵੱਲੋਂ ਸਹਾਇਤਾ ਦਾ ਭਰੋਸਾ ਦਿੱਤਾ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼