Author : Kanwalinder Pal Singh Sra
ਫਰੀਦਕੋਟ: ਵਿਸ਼ਵ ਕੈਂਸਰ ਦਿਵਸ ਮੌਕੇ ਰੋਟਰੀ ਕਲੱਬ ਫਰੀਦਕੋਟ ਚੈਂਪੀਅਨ ਮੰਜੂ ਸੁਖੀਜਾ ਨੇ ਸ਼ਹਿਰ ਦੇ ਝੁੱਗੀਆਂ ਅਤੇ ਵੱਖ-ਵੱਖ ਏਰੀਆ ਵਿੱਚ ਜਾ ਕੇ ਕੈਂਸਰ ਬਾਰੇ ਲੋਕਾਂ ਨੂੰ ਸੂਚਿਤ ਕੀਤਾ। ਮੰਜੂ ਸੁਖੀਜਾ ਨੇ ਕਿਹਾ ਕਿ ਕੈਂਸਰ ਇਕ ਡਰਾਉਣੀ ਬਿਮਾਰੀ ਹੈ ਪਰ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ, ਜੇਕਰ ਇਸ ਦਾ ਪਤਾ ਜਲਦੀ ਲੱਗ ਜਾਵੇ ਤਾਂ ਇਲਾਜ ਸੰਭਵ ਹੈ।
ਉਹਨਾਂ ਨੇ ਕੈਂਸਰ ਨਾਲ ਲੜਨ ਲਈ ਡਾਕਟਰੀ ਇਲਾਜ ਦੇ ਨਾਲ-ਨਾਲ ਮਰੀਜ਼ ਦੀ ਹੌਸਲੇ ਅਤੇ ਇੱਛਾ ਸ਼ਕਤੀ ਨੂੰ ਵੀ ਮਹੱਤਵ ਦਿੱਤਾ। ਇਸਦੇ ਨਾਲ ਹੀ ਮਹਿਲਾਵਾਂ ਵਿੱਚ ਬੱਚੇਦਾਨੀ ਅਤੇ ਛਾਤੀ ਦੇ ਕੈਂਸਰ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ 9 ਸਾਲ ਤੋਂ ਵੱਧ ਉਮਰ ਦੀਆਂ ਲੜਕੀਆਂ ਨੂੰ WHO ਦੁਆਰਾ ਪ੍ਰਮੋਟ ਕੀਤੀ ਗਈ HPV ਵੈਕਸੀਨ ਲਗਵਾਉਣ ਦੀ ਪ੍ਰੇਰਨਾ ਦਿੱਤੀ ਗਈ।
ਕਲੱਬ ਦੇ ਜਨਰਲ ਸਕੱਤਰ ਸੁਰਿੰਦਰਪਾਲ ਕੌਰ ਸਰਾਂ, ਰਜਨੀ ਮਹਿਤਾ, ਬਲਜੀਤ ਸ਼ਰਮਾ, ਨੀਲਮ ਸੱਚਰ, ਰੇਨੂੰ ਗਰਗ, ਨੀਰੂ ਗਾਂਧੀ ਅਤੇ ਹੋਰ ਰੋਟੇਰੀਅਨ ਵੀ ਇਸ ਮੁਹਿੰਮ ਵਿੱਚ ਸ਼ਾਮਲ ਸਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼