Author : Kanwalinder Pal Singh Sra
ਫਰੀਦਕੋਟ, 20 ਮਾਰਚ – ਮੈਡੀਕਲ ਖੇਤਰ ਵਿੱਚ ਵੱਡੇ ਮੱਲ੍ਹਾਂ ਮਾਰਨ ਵਾਲੇ ਦਸਮੇਸ਼ ਡੈਂਟਲ ਕਾਲਜ ਵਿੱਚ ਫੋਰੈਂਸਿਕ ਓਡੋਂਟੋਲੋਜੀ ਵਿੱਚ ਦੰਦੀ ਤੇ ਨਿਸ਼ਾਨ (Bite Marks in Forensic Odontology) ਦੀ ਮਹੱਤਤਾ ‘ਤੇ ਇੱਕ ਰਾਸ਼ਟਰੀ ਪੱਧਰ ਦਾ ਔਨਲਾਈਨ ਵੈਬੀਨਾਰ ਕਰਵਾਇਆ ਗਿਆ। ਇਸ ਵੈਬੀਨਾਰ ਦੀ ਯੋਗ ਅਗਵਾਈ ਡਾਇਰੈਕਟਰ ਡਾ. ਗੁਰਸੇਵਕ ਸਿੰਘ, ਜੁਆਇੰਟ ਡਾਇਰੈਕਟਰ ਸ. ਸਵਰਨਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਐਮ. ਕੇ. ਸੁਨੀਲ ਨੇ ਕੀਤੀ।
ਵੈਬੀਨਾਰ ਵਿੱਚ ਡਾ. ਰੋਹਿਤ ਸ਼ਰਮਾ, ਪ੍ਰੋਫੈਸਰ ਅਤੇ ਮੁੱਖੀ ਉਰਲ ਪੈਥੋਲੋਜੀ ਵਿਭਾਗ, ਨਿਮਸ ਡੈਂਟਲ ਕਾਲਜ ਜੈਪੁਰ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਦੰਦਾਂ ਦੀ ਅਪਰਾਧਿਕ ਜਾਂਚ ਵਿੱਚ Bite Marks ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।
ਇਸ ਵੈਬੀਨਾਰ ਵਿੱਚ 13 ਅਲੱਗ-ਅਲੱਗ ਰਾਜਾਂ ਤੋਂ 482 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਾਦੇਸ਼, ਰਾਜਸਥਾਨ, ਮਹਾਰਾਸ਼ਟਰਾ, ਪੱਛਮੀ ਬੰਗਾਲ, ਕਰਨਾਟਕਾ, ਕੇਰਲਾ, ਅਸਾਮ, ਉੱਤਰਾਖੰਡ, ਗੁਜਰਾਤ, ਤਾਮਿਲਨਾਡੂ ਅਤੇ ਪਾਂਡੇਚੇਰੀ ਦੇ ਵਿਦਿਆਰਥੀ ਸ਼ਾਮਿਲ ਸਨ।
ਇਸ ਮੌਕੇ ‘ਤੇ ਡਾ. ਹਰਕੰਵਲਪ੍ਰੀਤ ਸਿੰਘ, ਪ੍ਰੋਫੈਸਰ ਅਤੇ ਮੁੱਖੀ ਉਰਲ ਪੈਥੋਲੋਜੀ, ਡਾ. ਪਿਯੂਸ਼ ਗਾਂਧੀ ਅਤੇ ਡਾ. ਪ੍ਰਹਲਾਦ ਗੁਪਤਾ ਵੀ ਹਾਜ਼ਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੰਦੀ ਨਿਸ਼ਾਨਾਂ ਦੀ ਅਪਰਾਧਿਕ ਜਾਂਚ ਵਿੱਚ ਲਾਗੂ ਕਰਨ ਵਾਲੀਆਂ ਤਕਨੀਕਾਂ ਬਾਰੇ ਵਿਸਥਾਰ ਨਾਲ ਸਮਝਾਇਆ।
ਇਹ ਵੈਬੀਨਾਰ ਵਿਦਿਆਰਥੀਆਂ ਲਈ ਬਹੁਤ ਹੀ ਗਿਆਨਵਰਧਕ ਸਾਬਤ ਹੋਇਆ ਅਤੇ ਫੋਰੈਂਸਿਕ ਓਡੋਂਟੋਲੋਜੀ ਖੇਤਰ ਵਿੱਚ ਨਵੀਆਂ ਸਿੱਖਣ ਦੀਆਂ ਤਕਨੀਕਾਂ ਅਤੇ ਨਿਪੁੰਨਤਾ ਨੂੰ ਬੜਾਵਾ ਦਿੱਤਾ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ