Author : Kanwalinder Pal Singh Sra
ਫਰੀਦਕੋਟ ‘ਚ ਮਾਨਵਤਾ ਦੀ ਭਲਾਈ ਲਈ ਜਾਣੀ ਜਾਣ ਜਾਂਦੀ ਰੋਟਰੀ ਕਲੱਬ ਨੇ ਅੱਜ ਸਿਵਲ ਹਸਪਤਾਲ ਨੂੰ 30 ਡਾਇਲਸਿਸ ਕਿੱਟਾਂ ਪ੍ਰਦਾਨ ਕੀਤੀਆਂ ਹਨ। ਇਸ ਦਾਨ ਸਮਾਰੋਹ ਦੀ ਅਗਵਾਈ ਰੋਟਰੀ ਕਲੱਬ ਦੇ ਪ੍ਰਧਾਨ ਅਸ਼ਵਨੀ ਬਾਂਸਲ ਨੇ ਕੀਤੀ ਹੈ। ਇਸ ਪ੍ਰੋਜੈਕਟ ਦੇ ਚੇਅਰਮੈਨ ਡਾ.ਗਗਨ ਬਜਾਜ, ਦਵਿੰਦਰ ਸਿੰਘ ਪੰਜਾਬ ਮੋਟਰਜ਼ ਜੋ ਇਸ ਕਲੱਬ ਦੇ ਸੈਕਟਰੀ ਹਨ ਅਤੇ ਕੱਲਬ ਕੈਸ਼ੀਅਰ ਪਵਨ ਵਰਮਾ ਜੀ ਦੇ ਉੱਦਮ ਸਦਕਾ ਇਹ ਸਮਾਰੋਹ ਹੋਇਆ ਹੈ।
ਇਸ ਦੌਰਾਨ ਡਾ. ਚੰਦਰ ਸ਼ੇਖਰ ਸਿਵਲ ਸਰਜਨ ਫਰੀਦਕੋਟ, ਡਾ.ਵਿਸ਼ਵਦੀਪ ਗੋਇਲ ਡਿਸਟ੍ਰਿਕ ਮੈਡੀਕਲ ਆਫੀਸਰ, ਡਾ.ਪਰਮਜੀਤ ਸਿੰਘ ਬਰਾੜ ਐਸ.ਐਮ.ੳ, ਇੰਜ. ਰਾਕੇਸ਼ ਕੰਬੋਜ,ਡਾ.ਜੈਪ੍ਰੀਤ ਸਿੰਘ, ਭਾਰਤ ਭੂਸ਼ਣ, ਮਨਪ੍ਰੀਤ ਸਿੰਘ ਬਰਾੜ (ਭੋਲੂਵਾਲਾ),ਜਗਦੀਪ ਸਿੰਘ ਗਿੱਲ, ਇੰਜ.ਜੀਤ ਸਿੰਘ, ਕੁਲਜੀਤ ਸਿੰਘ ਵਾਲੀਆ ਸਟੇਟ ਅਵਾਰਡੀ,ਸੰਜੀਵ ਗਰਗ( ਵਿੱਕੀ), ਕੇਵਲ ਕ੍ਰਿਸ਼ਨ ਕਟਾਰੀਆ, ਕੇ.ਪੀ.ਸਿੰਘ ਸਰਾਂ,ਡਾ.ਬਲਜੀਤ ਸ਼ਰਮਾ( ਗੋਲੇਵਾਲਾ),ਚਿਰਾਗ ਅਗਰਵਾਲ ਅਤੇ ਪੰਕਜ ਵਰਮਾ ਹਾਜ਼ਰ ਸਨ।
ਅੰਤ 'ਚ ਦਵਿੰਦਰ ਸਿੰਘ ਪੰਜਾਬ ਮੋਟਰਜ਼ ਨੇ ਸਾਰੇ ਆਏ ਮੈਂਬਰ ਤੇ ਸਿਵਲ ਹਸਪਤਾਲ ਫਰੀਦਕੋਟ ਦੇ ਡਾਕਟਰ ਸਹਿਬਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਦਾਨ ਸਿਵਲ ਹਸਪਤਾਲ ਦੇ ਮਰੀਜ਼ਾਂ ਲਈ ਬਹੁਤ ਲਾਭਕਾਰੀ ਸਾਬਤ ਹੋਵੇਗਾ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana