Author : Sonu Samyal
ਗੁਰਦਾਸਪੁਰ ਵਿੱਚ 09 ਮਾਰਚ ਨੂੰ ਸਾਂਝੇ ਗਠਜੋੜ ਅਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਸ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀਪੀਐਫ ਯੂਨੀਅਨ, ਸਾਝਾਂ ਮੁਲਾਜ਼ਮ ਤੇ ਪੈਨਸ਼ਨਰਜ ਮੰਚ ਦੀ ਸੱਦੇ ‘ਤੇ ਜ਼ਿਲਾ ਕੰਪਲੈਕਸ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਬਜਟ ਵਿੱਚ ਆਪਣੀਆਂ ਮੰਗਾਂ ਦੀ ਅਣਦੇਖੀ ਕਰਨ ਦੇ ਵਿਰੋਧ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ।
ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਸਕੀਮ, ਡੀਏ ਅਤੇ ਹੋਰ ਅਹਿਮ ਮੰਗਾਂ ਲਈ ਆਪਣਾ ਹੱਕ ਮੰਗਿਆ। ਸਮਾਗਮ ਦੇ ਦੌਰਾਨ ਪੁਲਿਸ ਅਤੇ ਸਰਕਾਰੀ ਪ੍ਰਸ਼ਾਸਨ ਵੱਲੋਂ ਲਾਠੀ ਚਾਰਜ, ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਵਰਗਾ ਜਬਰ ਵਰਤਿਆ ਗਿਆ। ਇਸ ਦੌਰਾਨ ਕਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਜ਼ਖ਼ਮੀ ਹੋਣ ਤੋਂ ਵੀ ਬਚਾਇਆ ਗਿਆ।
ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦੇ ਹੋਏ ਆਪਣਾ ਰੋਸ ਪ੍ਰਗਟਾਇਆ ਅਤੇ ਗੁਰਦਾਸਪੁਰ ਜ਼ਿਲ੍ਹਾ ਕੰਪਲੈਕਸ ਵਿੱਚ ਸਰਕਾਰ ਦਾ ਘਰਾ ਭੰਨਿਆ। ਇਸ ਮੋਕੇ ਤੇ ਬਹੁਤ ਹੀ ਤੇਜ਼ ਅਤੇ ਜਬਰਦਸਤ ਪ੍ਰਦਰਸ਼ਨ ਦੇ ਨਜ਼ਾਰੇ ਸਾਹਮਣੇ ਆਏ।
ਸਮਾਗਮ ਨੇ ਦਿਖਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਦੇਖਾ ਨਹੀਂ ਕੀਤਾ ਜਾ ਸਕਦਾ ਅਤੇ ਉਹ ਆਪਣੇ ਹੱਕ ਲਈ ਜਬਰਦਸਤ ਸੜਕ ਤੇ ਆਉਣ ਨੂੰ ਤਿਆਰ ਹਨ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ