Author : Lovepreet Singh
ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਫਤਿਹਗੜ੍ਹ ਚੂੜੀਆਂ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਾਂਗਰਸ ਭਵਨ ਗੁਰਦਾਸਪੁਰ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ ਨਿਯਮਾਂ ਵਿੱਚ ਕੀਤੇ ਗਏ ਬਦਲਾਵਾਂ ਦੀ ਸਖਤ ਨਿੰਦਾ ਕੀਤੀ। ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਮਨਰੇਗਾ, ਜੋ ਕਿ ਮਹਾਤਮਾ ਗਾਂਧੀ ਦੇ ਨਾਮ ਨਾਲ ਜੁੜਿਆ ਹੈ, ਨਾਲ ਐਲਰਜੀ ਹੈ। ਉਹਨਾਂ ਦਾ ਦਾਵਾ ਸੀ ਕਿ ਭਾਜਪਾ ਸਰਕਾਰ ਮਨਰੇਗਾ ਨੂੰ ਆਪਣੀ ਰਾਜਨੀਤੀ ਦਾ ਜ਼ਰੀਆ ਬਣਾ ਰਹੀ ਹੈ ਅਤੇ ਰਾਮ ਨਾਮ ਲਾ ਕੇ ਇਸ ਸਕੀਮ ਨੂੰ ਸਿਆਸੀ ਲਾਭ ਲਈ ਵਰਤ ਰਹੀ ਹੈ।
ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨੂੰ ਧੱਕਾ ਦੇ ਰਹੀ ਹੈ ਅਤੇ ਗਰੀਬਾਂ ਨੂੰ ਬੇਰੁਜ਼ਗਾਰੀ ਵੱਲ ਧਕਾਇਆ ਜਾ ਰਿਹਾ ਹੈ। ਮਨਰੇਗਾ ਅਧੀਨ ਜਿਹੜੇ ਲੋਕ ਦਿਹਾੜੀਆਂ ਲੈ ਰਹੇ ਸਨ, ਉਹ ਹੁਣ ਬੇਰੋਜ਼ਗਾਰ ਹੋਣਗੇ। ਕਾਂਗਰਸ ਇਸ ਮਾਮਲੇ ਵਿੱਚ ਜ਼ੋਰਦਾਰ ਵਿਰੋਧ ਕਰੇਗੀ ਅਤੇ ਵੱਡੇ ਪੱਧਰ ਤੇ ਲੜਾਈ ਛੇੜੇਗੀ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਦੀ ਇਹ ਰਾਜਨੀਤੀ ਦੇਸ਼ ਦੇ ਗਰੀਬਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ ਅਤੇ ਇਸ ਨੂੰ ਜਲਦ ਹੀ ਰੋਕਣਾ ਲਾਜ਼ਮੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼