Author : Sonu Samyal
ਗੁਰਦਾਸਪੁਰ, 23 ਫਰਵਰੀ – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ 25 ਫਰਵਰੀ 2026 ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਡੀ.ਸੀ ਦਫਤਰ ਕੰਪਲੈਕਸ ਗੁਰਦਾਸਪੁਰ, ਕਮਰਾ ਨੰਬਰ 217, ਬਲਾਕ-ਬੀ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ।
ਸੰਬੰਧਿਤ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਇਸ ਕੈਂਪ ਵਿੱਚ ਸੋਨਾਲਿਕਾ ਇੰਟਰਨੈਸ਼ਨਲ ਟਰੇਕਟਰਜ਼ ਲਿਮਿਟਡ ਵਲੋਂ ਹੈਲਪਰ, ਟੈਕਨੀਸ਼ਨ, ਵੈਲਡਰ, ਡੀਜ਼ਲ ਮਕੈਨਿਕ, ਮੋਟਰ ਮਕੈਨਿਕ, ਫਿੱਟਰ, ਟਰਨਰ ਅਤੇ ਹੋਰ ਮਕੈਨੀਕਲ ਟਰੇਡਰਜ਼ ਦੀ ਭਰਤੀ ਕੀਤੀ ਜਾਵੇਗੀ। ਇਸ ਲਈ ਉਮੀਦਵਾਰਾਂ ਦੀ ਯੋਗਤਾ ਬਾਰਵੀਂ ਜਾਂ ਆਈ.ਟੀ.ਆਈ ਹੋਣੀ ਜ਼ਰੂਰੀ ਹੈ।
ਇਸ ਤੋਂ ਇਲਾਵਾ, ਦੂਨ ਇੰਟਰਨੈਸ਼ਨਲ ਸਕੂਲ, ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵੱਲੋਂ ਪੀ.ਜੀ.ਟੀ, ਪੀ.ਆਰ.ਟੀ, ਟੀ.ਜੀ.ਟੀ, ਐਨ.ਟੀ.ਟੀ, ਈ.ਟੀ.ਟੀ, ਕਿੰਡਰਗਾਰਟਨ, ਆਰਟ ਐਂਡ ਕਰਾਫਟ, ਪ੍ਰੀ-ਪ੍ਰਾਇਮਰੀ ਅਤੇ ਹੋਰ ਅਧਿਆਪਕ ਪੋਸਟਾਂ ਲਈ ਭਰਤੀ ਕਰਵਾਈ ਜਾਵੇਗੀ। ਵਰਕ ਫਰੋਮ ਹੋਮ ਪੋਸਟਾਂ ਲਈ ਵੀ ਚੋਣ ਕੀਤੀ ਜਾਵੇਗੀ।
ਜਿਲ੍ਹਾ ਰੋਜ਼ਗਾਰ ਅਫਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਰੇ ਅਸਲੀ ਦਸਤਾਵੇਜ਼ (ਸਰਟੀਫਿਕੇਟ, ਆਧਾਰ ਕਾਰਡ, ਰੇਜ਼ਿਊਮ ਆਦਿ) ਨਾਲ ਸਮੇਂ ਤੇ ਕੈਂਪ ਵਿੱਚ ਪਹੁੰਚਣ ਤਾਂ ਜੋ ਭਰਤੀ ਦੀ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਹੋ ਸਕੇ। ਇਹ ਰੋਜ਼ਗਾਰ ਕੈਂਪ ਨੌਜਵਾਨਾਂ ਲਈ ਸੁਨਹਿਰਾ ਮੌਕਾ ਹੈ ਆਪਣੀ ਯੋਗਤਾ ਅਤੇ ਕਾਬਲਿਯਤ ਦੇ ਨਾਲ ਨੌਕਰੀ ਪ੍ਰਾਪਤ ਕਰਨ ਦਾ।
ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ ਤੋਂ ਸਾਰੇ ਛਾਲਾਂ ਮਾਰ ਕੇ ਭੱਜਣ ਲੱਗੇ...
ਆਪ ਦੀ ਸਿਆਸੀ ਹਾਲਤ ‘ਤੇ ਵੱਡਾ ਦਾਅਵਾ, ਅੰਮ੍ਰਿਤ ਸਿੰਘ ਭਾਰਤੀ ਨੇ ਕਿਹਾ ਕਿ ਪਾਰਟੀ ਡੁੱਬਦੀ ਬੇੜੀ ਹੈ ਤੇ ਲੀਡਰ ਭਾਜਪਾ ਵੱ
Namo Bharat Express Delhi-Karnal Route: ਦਿੱਲੀ ਤੋਂ ਕਰਨਾਲ ਤੱਕ ...
ਦਿੱਲੀ-ਕਰਨਾਲ Namo Bharat ਕੋਰੀਡੋਰ 136KM ਲੰਬਾ, 90 ਮਿੰਟ ਵਿੱਚ ਯਾਤਰਾ, 17 ਸਟੇਸ਼ਨ ਅਤੇ ਤੇਜ਼ ਰਫ਼ਤਾਰ ਨਾਲ ਕਨੈਕਟਿ
VR Punjab Mall Closed: ਮੁਹਾਲੀ ’ਚ ਵੱਡਾ ਝਟਕਾ, ਮਸ਼ਹੂਰ ਮਾਲ ਬੰਦ ਹੋ...
ਮੁਹਾਲੀ ਦਾ VR ਪੰਜਾਬ ਮਾਲ ਬੰਦ, ਭੂਚਾਲ ਬਾਅਦ ਢਾਂਚਾਗਤ ਖਤਰੇ ਸਾਹਮਣੇ। ਕਰਮਚਾਰੀਆਂ ਤੇ ਵਪਾਰੀਆਂ ’ਚ ਚਿੰਤਾ ਵਧੀ
IPL 2026 Match: Punjab Kings ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾ...
Punjab Kings ਨੇ IPL ਮੈਚ ਵਿੱਚ Lucknow Super Giants ਨੂੰ 54 ਦੌੜਾਂ ਨਾਲ ਹਰਾਇਆ; ਪ੍ਰਿਆਂਸ਼ ਆਰੀਆ ਤੇ ਕੋਨੋਲੀ ਦੀ
Jammu Kashmir Bus Accident: ਊਧਮਪੁਰ ਵਿੱਚ ਭਿਆਨਕ ਬੱਸ ਹਾਦਸਾ, 7 ਲ...
Jammu Kashmir ਦੇ ਊਧਮਪੁਰ ਵਿੱਚ ਬੱਸ ਖੱਡ ਵਿੱਚ ਡਿੱਗੀ, 7 ਦੀ ਮੌਤ ਤੇ ਕਈ ਜ਼ਖਮੀ; ਰਾਹਤ ਤੇ ਬਚਾਅ ਕਾਰਜ ਜਾਰੀ, ਜਾਂਚ
Punjab Politics: ਭਗਵੰਤ ਮਾਨ ਤੇ ਕੇਜਰੀਵਾਲ ਦਾ ‘ਬਦਲਾਅ’ ਲੋਕਾਂ ਨੂੰ ...
ਅੰਮ੍ਰਿਤ ਸਿੰਘ ਭਾਰਤੀ ਦਾ ਵੱਡਾ ਬਿਆਨ, ਭਗਵੰਤ ਮਾਨ ਤੇ ਕੇਜਰੀਵਾਲ ਦੇ ‘ਬਦਲਾਅ’ ’ਤੇ ਸਵਾਲ, ਕਾਨੂੰਨ ਵਿਵਸਥਾ ਤੇ ਨਸ਼ਿਆਂ
Punjab Toll Plaza Protest: ਪੰਜਾਬ ਭਰ ’ਚ 3 ਘੰਟੇ ਲਈ ਟੋਲ ਪਲਾਜ਼ੇ ...
ਪੰਜਾਬ ਭਰ ਦੇ ਟੋਲ ਪਲਾਜ਼ੇ 3 ਘੰਟੇ ਲਈ ਫਰੀ ਰਹੇ, ਕੈਸ਼-ਲੈੱਸ ਨੀਤੀ ਦੇ ਵਿਰੋਧ ਵਿੱਚ ਕਾਮਿਆਂ ਦਾ ਪ੍ਰਦਰਸ਼ਨ, ਨੌਕਰੀਆਂ ਦ