Author : Sonu Samyal
ਗੁਰਦਾਸਪੁਰ, 2 ਫਰਵਰੀ - ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਜਸਮੀਤ ਕੋਰ ਦੀ ਅਗਵਾਈ ਹੇਠ ਬਲਾਕ ਗੁਰਦਾਸਪੁਰ ਵਿੱਚ ਆਂਗਣਵਾੜੀ ਵਰਕਰਾਂ ਲਈ “ਪੋਸ਼ਣ ਵੀ ਪੜ੍ਹਾਈ ਵੀ” ਮੁਹਿੰਮ ਤਹਿਤ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ।
ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ 0-6 ਸਾਲ ਦੇ ਬੱਚਿਆਂ ਨੂੰ ਆਰਲੀ ਚਾਈਲਡ ਹੁਡ ਕੇਅਰ ਅਤੇ ਐਜੂਕੇਸ਼ਨ ਪ੍ਰਦਾਨ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਪ੍ਰੇਰਿਤ ਕਰਨਾ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ ਅਤੇ ਆਂਗਣਵਾੜੀ ਸੈਟਰਾ ਇੱਕ ਸਮਰੱਥ ਲਰਨਿੰਗ ਸੈਟਰਾ ਬਣੇ।
ਸ੍ਰੀਮਤੀ ਕੁਸ਼ਮ ਸਰਮਾ, ਬਾਲ ਵਿਕਾਸ ਪ੍ਰੋਜੈਕਟ ਅਫਸਰ (ਵਾਧੂ ਚਾਰਜ), ਨੇ ਦੱਸਿਆ ਕਿ ਇਹ ਟ੍ਰੇਨਿੰਗ 4 ਫਰਵਰੀ ਤੱਕ ਚੱਲੇਗੀ ਜਿਸ ਵਿੱਚ ਬਲਾਕ ਗੁਰਦਾਸਪੁਰ ਦੇ 107 ਆਂਗਣਵਾੜੀ ਵਰਕਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਟ੍ਰੇਨਿੰਗ ਵਿੱਚ ਸਮਾਜਿਕ ਸੇਵਿਕਾ ਅਤੇ ਟੀਚਿੰਗ ਟੀਮ ਵੀ ਸ਼ਾਮਿਲ ਹਨ ਜੋ ਵਰਕਰਾਂ ਨੂੰ ਬੱਚਿਆਂ ਦੀ ਪੋਸ਼ਣ ਅਤੇ ਸਿੱਖਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦੇ ਰਹੀਆਂ ਹਨ।
ਟ੍ਰੇਨਿੰਗ ਦੌਰਾਨ, ਬਲਾਕ ਦੇ ਜ਼ਿੰਮੇਵਾਰ ਅਫਸਰਾਂ ਅਤੇ ਟੀਮ ਮੈਂਬਰਾਂ ਨੇ ਵਰਕਰਾਂ ਨੂੰ ਸਲਾਹ-ਮਸ਼ਵਰਾ ਦਿੱਤਾ ਅਤੇ ਬੱਚਿਆਂ ਦੀ ਤੰਦਰੁਸਤੀ ਅਤੇ ਸਿੱਖਿਆ ਲਈ ਨਵੇਂ ਤਰੀਕੇ ਸਿਖਾਏ। ਇਸ ਤਰ੍ਹਾਂ ਦੀ ਮੁਹਿੰਮਾਂ ਨਾਲ ਬੱਚਿਆਂ ਦੇ ਸਮਾਜਿਕ ਅਤੇ ਸਿਹਤਮੰਦ ਜੀਵਨ ਨੂੰ ਬਹਿਤਰੀ ਦੀ ਦਿਸ਼ਾ ਵਿੱਚ ਲੈ ਜਾਇਆ ਜਾ ਰਿਹਾ ਹੈ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana