Author : Sonu Samyal
ਡੇਰਾ ਬਾਬਾ ਨਾਨਕ – ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਅਗਵਾਨ, ਕਾਦੀਆਂ ਗੁੱਜਰਾਂ, ਸ਼ਕਰੀ, ਸ਼ਾਹਪੁਰ ਗੋਰਾਇਆ 1 ਅਤੇ ਸ਼ਾਹਪੁਰ ਗੋਰਾਇਆ 2 ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਹਨਾਂ ਨੇ ਹੋਰ ਵਿਕਾਸ ਕਾਰਜਾਂ ਦੀ ਯੋਜਨਾ ਬਾਰੇ ਵੀ ਚਰਚਾ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਉਹਨਾਂ ਕਿਹਾ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਲੋਕਾਂ ਵੱਲੋਂ ਵਿਧਾਇਕ ਬਣਾਕੇ ਜੋ ਭਰੋਸਾ ਦਿੱਤਾ ਗਿਆ ਹੈ, ਉਸ ਸੇਵਾ ਲਈ ਉਹ ਦਿਨ-ਰਾਤ ਹਲਕੇ ਦੇ ਸਰਬਪੱਖੀ ਵਿਕਾਸ ਲਈ ਲੱਗੇ ਹੋਏ ਹਨ। ਚਾਹੇ ਉਹ ਸੜਕਾਂ ਦੇ ਸੁਧਾਰ ਹੋਣ ਜਾਂ ਹੋਰ ਸਮਾਜਿਕ ਵਿਕਾਸ ਕਾਰਜ ਹੋਣ, ਹਮੇਸ਼ਾ ਕੋਸ਼ਿਸ਼ ਇਹ ਹੁੰਦੀ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ।
ਗੁਰਦੀਪ ਸਿੰਘ ਰੰਧਾਵਾ ਨੇ ਮੁੜ ਦੋਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਰਗੀਆਂ ਸਮੱਸਿਆਵਾਂ ਦੇ ਖਿਲਾਫ ਮਜ਼ਬੂਤ ਮੁਹਿੰਮ ਛੇੜੀ ਗਈ ਹੈ, ਜਿਸ ਨਾਲ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ” ਬਣਾਇਆ ਜਾ ਸਕੇ।
ਉਹਨਾਂ ਵਚਨ ਦਿੱਤਾ ਕਿ ਹਲਕੇ ਦੇ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਪਿੰਡਾਂ ਦੇ ਪੰਚ, ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼