Author : Sonu Samyal
ਜ਼ਿਲ੍ਹਾ ਗੁਰਦਾਸਪੁਰ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਸੁਨਿਆਰੇ ਦੇ ਘਰ ਹੋਈ ਵੱਡੀ ਲੁੱਟ ਦੀ ਗੁੱਥੀ ਨੂੰ ਸੁਲਝਾ ਲਿਆ ਹੈ । ਪੁਲਿਸ ਨੇ ਇਸ ਮਾਮਲੇ ਵਿੱਚ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (SSP) ਨੇ ਦੱਸਿਆ ਕਿ 5 ਮਾਰਚ ਨੂੰ ਸਿਟੀ ਗੁਰਦਾਸਪੁਰ ਦੇ ਏਰੀਆ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਸੁਨਿਆਰੇ ਦੇ ਘਰ ਦਾਖਲ ਹੋ ਕੇ ਸੋਨਾ, ਚਾਂਦੀ, ਨਕਦੀ ਅਤੇ ਇੱਕ ਕਾਰ ਲੈ ਕੇ ਫਰਾਰ ਹੋ ਗਏ।
ਇਸ ਘਟਨਾ ਤੋਂ ਬਾਅਦ ਥਾਣਾ ਸਿਟੀ ਗੁਰਦਾਸਪੁਰ ਵਿਖੇ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਹਿਊਮਨ ਸੋਰਸ ਅਤੇ ਤਕਨੀਕੀ ਤਰੀਕਿਆਂ ਦੀ ਮਦਦ ਨਾਲ ਪੁਲਿਸ ਨੇ 4 ਦੋਸ਼ੀਆਂ ਨੂੰ ਟਰੇਸ ਕਰਕੇ ਗ੍ਰਿਫਤਾਰ ਕਰ ਲਿਆ।
ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਾਜਬੀਰ ਸਿੰਘ ਉਰਫ ਰਾਜਾ, ਬਲਵਿੰਦਰ ਸਿੰਘ ਉਰਫ ਬੂਟਾ,ਸਿਮਰਜੀਤ ਸਿੰਘ ਉਰਫ ਸਿੰਮਾ, ਕੁਲਬੀਰ ਸਿੰਘ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 32 ਲੱਖ ਰੁਪਏ ਦੀ ਨਕਦੀ, 1 ਕਿੱਲੋ 300 ਗ੍ਰਾਮ ਦੇ ਗਹਿਣੇ ‘ਤੇ ਕਾਰ ਬਰਾਮਦ ਕੀਤੇ ਹਨ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਤਫਤੀਸ਼ ਅਜੇ ਜਾਰੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਕਈ ਅਹਿਮ ਖੁਲਾਸੇ ਹੋ ਸਕਦੇ ਹਨ।
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ
Gursimran Singh Mand News: ਹਰਿਆਣਾ ਦੇ ਪੰਜੋਖਰਾ ਸਾਹਿਬ ’ਚ ਕਥਿਤ ਕ...
ਹਰਿਆਣਾ ਦੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਜਾਂ
Commonwealth Games 2026: Sharmila Dhankhar ਨੇ ਪੈਰਾ-ਐਥਲੈਟਿਕਸ ...
Commonwealth Games 2026 ਵਿੱਚ Sharmila Dhankhar ਨੇ Para Shot Put F57 ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਲਈ ਇਤ
ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ! ਮੌਤਾਂ ਦੀ ਗਿਣਤੀ 68 ਹੋਈ, 5 ਲੱਖ ਤੋ...
ਅਸਾਮ ਵਿੱਚ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 68 ਹੋ ਗਈ। 5.24 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 354 ਰਾਹਤ ਕੈਂਪ ਚੱਲ ਰਹੇ
Che Guevara ਕੌਣ ਸਨ? ਜਾਣੋ ਕਿਊਬਾ ਦੀ ਕ੍ਰਾਂਤੀ ਦੇ ਇਸ ਵਿਵਾਦਿਤ ਅਤੇ ...
ਚੇ ਗਵੇਰਾ ਦੀ ਪੂਰੀ ਜੀਵਨੀ ਪੰਜਾਬੀ ਵਿੱਚ ਪੜ੍ਹੋ। ਅਰਜਨਟੀਨਾ ਤੋਂ ਕਿਊਬਾ ਦੀ ਕ੍ਰਾਂਤੀ, ਫਿਡੇਲ ਕਾਸਤ੍ਰੋ ਨਾਲ ਸਫ਼ਰ, ਬੋਲ
CJP Protest March: ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ...
ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ਭੁੱਖ ਹੜਤਾਲ ਖ਼ਤਮ ਕੀਤੀ। ਸੰਸਦ ਮਾਰਚ ਤੋਂ ਪਹਿਲਾਂ ਦਿੱਲੀ ਵਿੱਚ ਹਾਈ ਅ
Medicine Rates 2026: ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ...
ਐਨਪੀਪੀਏ ਨੇ ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ਨਵੀਆਂ ਕੀਮਤਾਂ ਤੈਅ ਕੀਤੀਆਂ। ਕੰਪਨੀਆਂ ਹੁਣ ਨਿਰਧਾਰਤ ਰੇਟ ਤ