Author : Ashwani Kumar
ਲੁਧਿਆਣਾ ਦੇ ਲਾਡੋਵਾਲ ਟੂਲ ਪਲਾਜ਼ਾ, ਜੋ ਕਿ ਐਨਐਚਆਈ ਦੇ ਅਧੀਨ ਹੈ, ਉਥੇ ਹਾਲ ਹੀ ਵਿੱਚ ਸਰਵੇ ਕੀਤਾ ਗਿਆ। ਐਨਐਚਆਈ ਵੱਲੋਂ ਕਿਹਾ ਗਿਆ ਸੀ ਕਿ 20 ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਟੂਲ ਟੈਕਸ ਤੋਂ ਛੁੱਟੀ ਮਿਲੇਗੀ ਅਤੇ ਉਨ੍ਹਾਂ ਨੂੰ ਕੋਈ ਟੂਲ ਫੀਸ ਨਹੀਂ ਦੇਣੀ ਪਵੇਗੀ। ਪਰ ਅਸਲ ਵਿੱਚ ਇਨ੍ਹਾਂ ਲੋਕਾਂ ਨੂੰ ਬਿਨਾਂ ਕਿਸੇ ਛੂਟ ਦੇ ਟੂਲ ਟੈਕਸ ਦੇਣਾ ਪੈ ਰਿਹਾ ਹੈ।
ਜਦੋਂ ਲੋਕ ਆਪਣੇ ਆਧਾਰ ਕਾਰਡ ਦਿਖਾਉਂਦੇ ਹਨ ਤਾਂ ਟੂਲ ਪਲਾਜ਼ਾ ਦੇ ਕਰਮਚਾਰੀਆਂ ਨਾਲ ਲੜਾਈ-ਝਗੜਾ ਵੀ ਹੋ ਜਾਂਦਾ ਹੈ। ਇਸ ਕਾਰਨ ਆਮ ਲੋਕ ਬਹੁਤ ਪਰੇਸ਼ਾਨ ਹਨ ਅਤੇ ਇਹ ਸਮੱਸਿਆ ਹਰ ਰੋਜ਼ ਵਧ ਰਹੀ ਹੈ। ਲੋਕਾਂ ਦੀ ਗੱਲ ਸੁਣਦੇ ਹੋਏ ਇਹ ਗੱਲ ਵੀ ਉਭਰ ਕੇ ਆਈ ਹੈ ਕਿ ਕਈ ਵਾਰ ਐਨਐਚਆਈ ਦੇ ਕੈਰਵਾਈ ਕਰਮਚਾਰੀ ਇਨਸਾਫ਼ ਨਹੀਂ ਕਰਦੇ ਅਤੇ ਲੋਕਾਂ ਨੂੰ ਬੇਵਜ੍ਹਾ ਪਰੇਸ਼ਾਨ ਕਰਦੇ ਹਨ।
ਲੋਕਾਂ ਨੇ ਇਸ ਮਾਮਲੇ ਦਾ ਹੱਲ ਕੱਢਣ ਲਈ ਮੌਜੂਦਾ ਸਰਕਾਰ ਜੋ ਆਮ ਆਦਮੀ ਪਾਰਟੀ ਹੈ ਅਤੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ। ਉਹ ਚਾਹੁੰਦੇ ਹਨ ਕਿ ਕੇਂਦਰੀ ਮੰਤਰੀ ਨਿਤਿਨ ਗੜਕਰੀ ਜੀ ਇਸ ਮਸਲੇ ‘ਤੇ ਧਿਆਨ ਦੇਣ ਅਤੇ ਲੋਕਾਂ ਦੀ ਪਰੇਸ਼ਾਨੀ ਖਤਮ ਕਰਨ ਲਈ ਕੋਈ ਠੋਸ ਕਦਮ ਚੁੱਕਣ।
ਇਸ ਮਾਮਲੇ ਨੇ ਇਲਾਕੇ ਦੀ ਆਮ ਜਨਤਾ ਵਿੱਚ ਬਹੁਤ ਗੁੱਸਾ ਪੈਦਾ ਕਰ ਦਿੱਤਾ ਹੈ ਕਿਉਂਕਿ ਲੋਕ ਆਪਣੇ ਹੱਕ ਦੇ ਬਾਵਜੂਦ ਵੀ ਬੇਵਾਜ਼ਾ ਟੂਲ ਟੈਕਸ ਦੇਣ ਨੂੰ ਮਜਬੂਰ ਹਨ। ਲੋਕਾਂ ਦੀ ਉਮੀਦ ਹੈ ਕਿ ਜਲਦੀ ਹੀ ਇਸ ਸਮੱਸਿਆ ਦਾ ਕੋਈ ਹੱਲ ਨਿਕਲੇਗਾ ਅਤੇ ਉਹ ਟੂਲ ਟੈਕਸ ਤੋਂ ਬਿਨਾਂ ਆਜ਼ਾਦੀ ਨਾਲ ਆਪਣਾ ਜੀਵਨ ਬਿਤਾ ਸਕਣਗੇ।
ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਗੀਤ ‘ਸਹਾਰਾ ਕਾਂਸ...
ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਧਾਰਮਿਕ ਗੀਤ ‘ਸਹਾਰਾ ਕਾਂਸ਼ੀ ਵਾਲਿਆਂ’ ਜਾਰੀ
ਬੀ.ਐਸ.ਐਫ ਬ੍ਰਾਸ ਬੈਂਡ ਦੀ ਵੰਦੇ ਮਾਤਰਮ ਪੇਸ਼ਕਾਰੀ ਨਾਲ ਗੁਰਦਾਸਪੁਰ ‘ਚ ...
ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬੀ.ਐਸ.ਐਫ ਬ੍ਰਾਸ ਬੈਂਡ ਵੱਲੋਂ ਰਾਸ਼ਟਰੀ ਗੀਤ “ਵੰਦੇ ਮਾਤਰਮ” ਦੀ ਸ਼ਾਨ
ਫਰੈਂਡਜ਼ ਕਲੱਬ ਫਰੀਦਕੋਟ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਜਨਮ ਦਿਨ ਤ...
ਫਰੀਦਕੋਟ ਵਿੱਚ ਫਰੈਂਡਜ਼ ਕਲੱਬ ਵੱਲੋਂ ਆਜ਼ਾਦ ਹਿੰਦ ਫੌਜ ਦੇ ਬਾਣੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸ਼ਰਧਾ ਨਾਲ ਮਨਾ
ਸਵ. ਸੁਰਿੰਦਰ ਮਚਾਕੀ ਦੀ ਯਾਦ ’ਚ ਵੱਡੀ ਸਿਹਤ ਸੇਵਾ ਪਹਿਲ: 25 ਜਨਵਰੀ ਨੂ...
ਫ਼ਰੀਦਕੋਟ ਵਿੱਚ ਸਵਰਗੀ ਸੁਰਿੰਦਰ ਮਚਾਕੀ ਦੀ ਯਾਦ ਨੂੰ ਸਮਰਪਿਤ ਚੌਥਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ 25 ਜਨਵਰੀ ਨੂੰ ਲਗਾਇਆ ਜ
Chief Minister Health Insurance Scheme: ਪੰਜਾਬ ’ਚ ਸਾਰੇ ਪਰਿਵਾਰ...
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਦਾ ਮੁਫ਼ਤ ਸਿਹਤ
Jammu Kashmir Army Accident: ਫੌਜੀ ਵਾਹਨ 200 ਫੁੱਟ ਹੇਠਾਂ ਖੱਡ ’ਚ...
ਜੰਮੂ ਕਸ਼ਮੀਰ ਵਿੱਚ ਫੌਜੀ ਵਾਹਨ 200 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ 10 ਜਵਾਨਾਂ ਦੀ ਮੌਤ, ਕਈ ਜ਼ਖਮੀ; ਬਚਾਅ ਕਾਰਜ
Rangla Punjab Scheme: ਗੁਰਦਾਸਪੁਰ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿ...
ਰੰਗਲਾ ਪੰਜਾਬ ਸਕੀਮ ਅਧੀਨ ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਕਰੀਬ 20 ਲੱਖ ਰ