Author : Harpal Singh
ਮੋਗਾ: ਜ਼ਿਲ੍ਹਾ ਮੋਗਾ ਵਿੱਚ ਪੁਲਿਸ ਦੀ ਲਗਾਤਾਰ ਸ਼ਾਨਦਾਰ, ਨਤੀਜਾ-ਕੇਂਦਰਿਤ ਅਤੇ ਪੇਸ਼ਾਵਰ ਕਾਰਗੁਜ਼ਾਰੀ ਨੂੰ ਮੰਨਤਾ ਦਿੰਦਿਆਂ ਐੱਸ.ਐੱਸ.ਪੀ. ਮੋਗਾ ਵੱਲੋਂ ਪੁਲਿਸ ਕਰਮਚਾਰੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸ.ਐੱਸ.ਪੀ. ਮੋਗਾ ਨੇ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਮੋਗਾ ਦੇ 4 ਗਜ਼ਟਿਡ ਅਧਿਕਾਰੀਆਂ (GOs), 4 ਨਾਨ-ਗਜ਼ਟਿਡ ਅਧਿਕਾਰੀਆਂ (NGOs) ਅਤੇ 3 ਐਕਸੈਮਪਲਰੀ ਪੁਲਿਸ ਅਫਸਰਜ਼ (EPOs) ਨੂੰ DGP’s Disc ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਵੱਖ-ਵੱਖ ਖੇਤਰਾਂ ਵਿੱਚ ਉਤਕ੍ਰਿਸ਼ਟ ਕਾਰਗੁਜ਼ਾਰੀ ਅਤੇ ਮਹੱਤਵਪੂਰਨ ਨਤੀਜੇ ਪ੍ਰਾਪਤ ਕਰਨ ਵਾਲੇ 26 ਪੁਲਿਸ ਜਵਾਨਾਂ ਨੂੰ CC-1 ਅਤੇ ਡਿਊਟੀ ਪ੍ਰਤੀ ਲਗਾਤਾਰ ਸਮਰਪਣ, ਇਮਾਨਦਾਰ ਸੇਵਾ ਅਤੇ ਲੋਕ-ਹਿਤ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ 80 ਪੁਲਿਸ ਕਰਮਚਾਰੀਆਂ ਨੂੰ CC-2 ਨਾਲ ਨਵਾਜ਼ਿਆ ਗਿਆ।
ਐੱਸ.ਐੱਸ.ਪੀ. ਮੋਗਾ ਨੇ ਕਿਹਾ ਕਿ ਇਹ ਸਨਮਾਨ ਪੁਲਿਸ ਫੋਰਸ ਦੀ ਕਠਿਨ ਮਿਹਨਤ, ਅਨੁਸ਼ਾਸਨ ਅਤੇ ਪ੍ਰੋਫੈਸ਼ਨਲਿਸ਼ਮ ਦਾ ਪ੍ਰਤੀਕ ਹਨ। ਉਨ੍ਹਾਂ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ, ਅਪਰਾਧ ਨਿਯੰਤਰਣ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ ਕੀਤੀਆਂ ਕੋਸ਼ਿਸ਼ਾਂ ਦੀ ਭਰਪੂਰ ਸਰਾਹਣਾ ਕੀਤੀ। ਉਨ੍ਹਾਂ ਆਖਿਆ ਕਿ ਭਵਿੱਖ ਵਿੱਚ ਵੀ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਕਰਮਚਾਰੀਆਂ ਨੂੰ ਇਸੇ ਤਰ੍ਹਾਂ ਸਨਮਾਨਿਤ ਕੀਤਾ ਜਾਂਦਾ ਰਹੇਗਾ।
ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਸਾਰੇ ਸਟਾਫ ਦਾ ਹੌਸਲਾ ਅਫਜ਼ਾਈ ਕਰਦਿਆਂ ਲੋਕਾਂ ਦੀ ਨਿਸ਼ਕਾਮ ਸੇਵਾ ਅਤੇ ਜ਼ਿਲ੍ਹੇ ਦੀ ਸੁਰੱਖਿਆ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦਾ ਭਰੋਸਾ ਵੀ ਦੁਹਰਾਇਆ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ