Post by : Jan Punjab Bureau
Nawanshahr ‘ਚ ਇੱਕ ਨੌਜਵਾਨ ਮੋਟਰਸਾਈਕਲ ਸਵਾਰ ਨਿਸ਼ਾਨ ਸਿੰਘ ‘ਤੇ ਹਮਲਾਵਰਾਂ ਨੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਨਵਾਂਸ਼ਹਿਰ ਦੇ ਪਿੰਡ ਔੜ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਨਿਸ਼ਾਨ ਸਿੰਘ ਜਦੋਂ ਮੋਟਰਸਾਈਕਲ ‘ਤੇ ਜਾ ਰਿਹਾ ਸੀ, ਤਦੋਂ ਕੁਝ ਹਮਲਾਵਰਾਂ ਨੇ ਉਸਨੂੰ ਘੇਰ ਕੇ 10 ਤੋਂ 12 ਤਾਬੜਤੋੜ ਗੋਲੀਆਂ ਚਲਾਈਆਂ। ਦੋ ਮੋਟਰਸਾਈਕਲ ਸਵਾਰ ਹਮਲਾਵਰ ਇਸ ਹਮਲੇ ‘ਚ ਸ਼ਾਮਿਲ ਸਨ।
ਜਖਮੀ ਨਿਸ਼ਾਨ ਸਿੰਘ ਨੂੰ ਤੁਰੰਤ ਨਵਾਂਸ਼ਹਿਰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕੀਤਾ। ਇਸ ਮਾਮਲੇ ਦੀ ਜਾਂਚ ਲਈ ਡੀਐਸਪੀ ਪੰਕਜ ਸ਼ਰਮਾ ਅਤੇ ਸੀਆਈਏ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਦੀ ਤਫਤੀਸ਼ ਕਰ ਰਹੀ ਹੈ।
ਦੱਸਣਯੋਗ ਹੈ ਕਿ ਨਿਸ਼ਾਨ ਸਿੰਘ ‘ਤੇ ਪਿਛਲੇ ਸਾਲ ਵੀ ਜਿੰਮ ਵਿੱਚ ਹਮਲਾ ਹੋ ਚੁੱਕਾ ਸੀ, ਜਿਸ ਵਿੱਚ ਉਸ ਦਾ ਜੀਵਨ ਬਚ ਗਿਆ ਸੀ। ਇਸ ਤੋਂ ਬਾਅਦ ਮੁੜ ਉਸ ‘ਤੇ ਹਮਲਾ ਹੋਇਆ, ਜੋ ਮੌਤ ਵਾਲਾ ਸਾਬਤ ਹੋਇਆ। ਪੰਜਾਬ ਵਿਚ ਆਏ ਦਿਨ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਅਤੇ ਸਰਕਾਰ ਅਤੇ ਪ੍ਰਸ਼ਾਸਨ ਦੇ ਕਾਨੂੰਨੀ ਦਾਅਵੇ ਖੋਖਲੇ ਦਿਖਾਈ ਦੇ ਰਹੇ ਹਨ।
New Rules 1st June 2026: ਬਿਜਲੀ ਤੋਂ LPG ਗੈਸ ਸਿਲੰਡਰ ਤੱਕ, 1 ਜੂਨ...
1 ਜੂਨ 2026 ਤੋਂ 7 ਵੱਡੇ ਨਿਯਮ ਬਦਲ ਰਹੇ ਹਨ। ਬਿਜਲੀ, LPG, ਬੈਂਕਿੰਗ ਤੇ ਰੇਲਵੇ ‘ਤੇ ਇਹ ਬਦਲਾਅ ਤੁਹਾਡੇ ਬਜਟ ਨੂੰ ਪ੍ਰਭ
Lukkhe Web Series Yograj Singh: ਯੋਗਰਾਜ ਸਿੰਘ ਦੀ ਗ੍ਰਿਫ਼ਤਾਰੀ 'ਤ...
ਲੁੱਖੇ ਵੈਬ ਸੀਰੀਜ਼ ਮਾਮਲੇ 'ਚ ਯੋਗਰਾਜ ਸਿੰਘ ਦੀ ਗ੍ਰਿਫ਼ਤਾਰੀ 'ਤੇ ਹਾਈ ਕੋਰਟ ਨੇ ਰੋਕ ਲਗਾਈ, ਅੰਤਰਿਮ ਰਾਹਤ ਦਿੱਤੀ, ਅਗਲੀ
Faridkot Municipal Election Result 2026 : ਫਰੀਦਕੋਟ ਨਗਰ ਕੌਂਸਲ ...
ਫਰੀਦਕੋਟ ਨਗਰ ਕੌਂਸਲ 2026 ਚੋਣਾਂ ‘ਚ AAP 10 ਸੀਟਾਂ ਨਾਲ ਅੱਗੇ, ਕਾਂਗਰਸ 8 ਤੇ ਅਕਾਲੀ ਦਲ 7 ਸੀਟਾਂ ‘ਤੇ ਜਿੱਤ, ਸਿਆਸੀ
Punjab MC Elections 2026 Result : ਬਰਨਾਲਾ ਦੇ 8 ਵਾਰਡਾਂ ‘ਚ AAP ...
ਪੰਜਾਬ MC Elections 2026 ਦੇ ਨਤੀਜਿਆਂ ‘ਚ ਬਰਨਾਲਾ ‘ਚ AAP ਅੱਗੇ, ਕਈ ਨਗਰ ਕੌਂਸਲਾਂ ‘ਚ ਕਾਂਗਰਸ ਤੇ ਅਕਾਲੀ ਦਲ ਦੀ ਟੱ
India 5th-Gen Fighter Jet AMCA : ਭਾਰਤ ਦੇ ਪਹਿਲੇ ਫਾਈਟਰ ਜੈਟ ਲਈ ...
ਭਾਰਤ ਦਾ ਪਹਿਲਾ 5th Gen ਫਾਈਟਰ ਜੈਟ AMCA ਬਣਾਉਣ ਲਈ 3 ਪ੍ਰਾਈਵੇਟ ਕੰਪਨੀਆਂ ਵਿਚਾਲੇ ਮੁਕਾਬਲਾ, DRDO ਨਾਲ ਮਿਲ ਕੇ ਵੱਡ
US Strike Iran : ਸ਼ਾਂਤੀ ਗੱਲਬਾਤ ਵਿਚਾਲੇ Hormuz ਨੇੜੇ ਅਮਰੀਕਾ ਵੱਲੋ...
ਅਮਰੀਕਾ ਨੇ ਸ਼ਾਂਤੀ ਗੱਲਬਾਤਾਂ ਦੌਰਾਨ ਹੋਰਮੁਜ਼ ਨੇੜੇ ਈਰਾਨੀ ਟਿਕਾਣਿਆਂ ‘ਤੇ ਹਮਲਾ ਕੀਤਾ, ਤਣਾਅ ਵਧਿਆ, ਡਰੋਨ ਅਤੇ ਧਮਾਕਿ
Meta Subscription Plans : ਹੁਣ WhatsApp, Facebook ਤੇ Instagra...
Meta ਨੇ WhatsApp, Facebook ਤੇ Instagram ਲਈ ਨਵੇਂ ਪੇਡ ਸਬਸਕ੍ਰਿਪਸ਼ਨ ਪਲਾਨ ਲਾਂਚ ਕੀਤੇ, ਯੂਜ਼ਰਾਂ ਨੂੰ ਮਿਲਣਗੇ ਪ੍