ਆਮ ਆਦਮੀ ਪਾਰਟੀ ਨੇ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਸ਼ੁਰੂ ਕੀਤਾ ਹੈ, ਪਰ ਠੇਕਿਆਂ ਨੂੰ ਬੰਦ ਨਾ ਕਰਨ ਕਾਰਨ ਗਰੀਬ ਮਜ਼ਦੂਰ ਹਾਲਾਤ ਦਾ ਸਾਹਮਣਾ ਕਰਦੇ ਰਹਿਣਗੇ
ਸਮਾਜਵਾਦੀ ਪਾਰਟੀ ਪੰਜਾਬ ਦੇ ਪ੍ਰਧਾਨ ਡਾ. ਸੋਹਣ ਲਾਲ ਬਲੱਗਣ ਨੇ ਸਰਕਾਰ ਦੀ ਜਾਤੀ ਬੋਰਡ ਨੀਤੀ ’ਤੇ ਸਵਾਲ ਚੁੱਕੇ ਹਨ
Chief Minister Health Insurance Scheme: ਪੰਜਾਬ ’ਚ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਦੀ ਸ਼ੁਰੂਆਤ ਹੋਈ
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਦੇਣ ਦਾ ਐਲਾਨ ਕੀਤਾ
Rangla Punjab Scheme: ਗੁਰਦਾਸਪੁਰ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਰੰਗਲਾ ਪੰਜਾਬ ਸਕੀਮ ਅਧੀਨ ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾਵੇਗਾ
Republic Day 2026: ਫਰੀਦਕੋਟ ਵਿੱਚ 26 ਜਨਵਰੀ ਸਮਾਗਮ ਲਈ ਡਿਪਟੀ ਕਮਿਸ਼ਨਰ ਦੀ ਅਧਿਕਾਰੀਆਂ ਨਾਲ ਮੀਟਿੰਗ
ਫਰੀਦਕੋਟ ਵਿੱਚ 26 ਜਨਵਰੀ 2026 ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੀ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅਧਿਕਾਰੀਆਂ ਨਾਲ ਵਿਸਥਾਰਪੂਰਕ ਮੀਟਿੰਗ ਕੀਤੀ
Video News
ਅੱਜ ਅਕਾਲੀ ਦਲ ਪੁਨਰ ਸੁਰਜੀਤ ਦੀ ਮੀਟਿੰਗ ਪਰਮਿੰਦਰ ਸਿੰਘ ਢੀਂਡਸਾ ਜੀ ਦੁਆਰਾ ਕੀਤੀ ਗਈ
ਪੰਜਾਬ ਦੇ ਮੁੱਖ ਮੰਤਰੀ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ, ਕੇਂਦਰ ਸਰਕਾਰ ਦੇ ਬਿੱਲਾਂ ਦਾ ਵਿਰੋਧ …
ਧੂਰੀ ‘ਚ ਵਾਰਡ ਬੰਦੀ ਦਾ ਵਿਰੋਧ, ਯੂਥ ਕਾਂਗਰਸ ਸੇਕ੍ਰੇਟਰੀ ਸ਼ੁਭਮ ਸ਼ਰਮਾ ਦਾ ਸਰਕਾਰ ‘ਤੇ ਸਵਾਲ
ਧਰਮਕੋਟ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ
ਜ਼ੀਰਾ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 400 ਪਰਿਵਾਰਾਂ ਨੂੰ 10 ਕਰੋੜ ਦੀ ਮਕਾਨ ਮਦਦ