Post by : Jan Punjab Bureau
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਜਿਸ ਮੋਬਾਈਲ ਨੰਬਰ ਤੋਂ ਪਹਿਲਾਂ ਵੀ ਧਮਕੀ ਦਿੱਤੀ ਗਈ ਸੀ, ਉਸੇ ਨੰਬਰ ਤੋਂ ਦੁਬਾਰਾ ਵਟਸਐਪ ਮੈਸੇਜ ਭੇਜਿਆ ਗਿਆ ਹੈ।
ਇਸ ਮੈਸੇਜ ਵਿੱਚ ਮਜੀਠੀਆ ਨੂੰ ਕਿਹਾ ਗਿਆ ਹੈ ਕਿ “ਕੁਝ ਦਿਨ ਹੋਰ ਜ਼ਿੰਦਗੀ ਜੀ ਲਓ, ਟ੍ਰੇਲਰ ਜਲਦ ਆ ਰਿਹਾ ਹੈ।” ਇਸ ਤੋਂ ਪਹਿਲਾਂ ਵੀ ਉਸੇ ਨੰਬਰ ਤੋਂ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ।
ਇਸ ਘਟਨਾ ਨਾਲ ਸਿਆਸੀ ਮਾਹੌਲ ਵਿੱਚ ਚਿੰਤਾ ਵਧ ਗਈ ਹੈ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼