Post by : Jan Punjab Bureau
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੇਰਬਦਲ ਕਰਦੇ ਹੋਏ 4 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਕੀਤੀਆਂ ਹਨ। ਇਹ ਫੈਸਲਾ ਤਬਾਦਲਿਆਂ ਦੀ ਚੱਲ ਰਹੀ ਲੜੀ ਤਹਿਤ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ, ਇਨ੍ਹਾਂ ਅਧਿਕਾਰੀਆਂ ਵਿੱਚ ਰਾਮਵੀਰ, ਘਨਸ਼ਿਆਮ ਥੋਰੀ, ਪੁਨੀਤ ਗੋਇਲ ਅਤੇ ਸ਼੍ਰੀਮਤੀ ਅਕਸ਼ਿਤਾ ਗੁਪਤਾ ਸ਼ਾਮਲ ਹਨ। ਸਰਕਾਰ ਨੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ।
ਜਾਰੀ ਹੁਕਮਾਂ ਮੁਤਾਬਕ, ਆਈਏਐਸ ਅਧਿਕਾਰੀ ਰਵੀ ਭਗਤ (2009 ਬੈਚ) ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਵਧੀਕ ਪ੍ਰਸ਼ਾਸਕੀ ਸਕੱਤਰ ਦੇ ਨਾਲ ਜਲੰਧਰ ਡਿਵੀਜ਼ਨ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਆਈਏਐਸ ਘਨਸ਼ਿਆਮ ਥੋਰੀ (2010 ਬੈਚ) ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦਾ ਸਕੱਤਰ ਬਣਾਇਆ ਗਿਆ ਹੈ। ਉਨ੍ਹਾਂ ਨੂੰ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਮਿਸ਼ਨ ਡਾਇਰੈਕਟਰ ਅਤੇ ਮੈਡੀਕਲ ਸਿੱਖਿਆ ਵਿਭਾਗ ਵਿੱਚ ਵਧੀਕ ਸਕੱਤਰ ਦੀ ਵਾਧੂ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ।
ਇਸੇ ਤਰ੍ਹਾਂ, ਆਈਏਐਸ ਪੁਨੀਤ ਗੋਇਲ (2010 ਬੈਚ) ਨੂੰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ।
ਸਰਕਾਰ ਵੱਲੋਂ ਕੀਤੇ ਗਏ ਇਹ ਤਬਾਦਲੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਮੰਨੇ ਜਾ ਰਹੇ ਹਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼