Post by : Jan Punjab Bureau
ਫੌਜ ਵੱਲੋਂ ਪੰਜਾਬ ਦੇ ਮਿਲਕਫੈੱਡ ਦੇ ਵੇਰਕਾ ਬ੍ਰਾਂਡ ਦੁੱਧ ਪਾਊਡਰ ਨੂੰ ਰੱਦ ਕਰਨ ਦੇ ਮਾਮਲੇ ਨੇ ਵੱਡਾ ਰੂਪ ਧਾਰ ਲਿਆ ਹੈ। ਇਸ ਮਾਮਲੇ ਵਿੱਚ ਹੁਣ ਲੁਧਿਆਣਾ ਦੇ ਜਨਰਲ ਮੈਨੇਜਰ ਐਸ. ਦਲਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ, ਭਾਰਤੀ ਫੌਜ ਨੂੰ ਸਪਲਾਈ ਕੀਤਾ ਗਿਆ ਲਗਭਗ 125 ਮੀਟ੍ਰਿਕ ਟਨ ਵੇਰਕਾ ਦੁੱਧ ਪਾਊਡਰ ਗੁਣਵੱਤਾ ਟੈਸਟ ਵਿੱਚ ਫੇਲ੍ਹ ਹੋ ਗਿਆ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਇਹ ਸਪਲਾਈ ਨਿਰਧਾਰਤ ਮਾਪਦੰਡਾਂ ’ਤੇ ਖਰੀ ਨਹੀਂ ਉਤਰੀ, ਜਿਸ ਕਾਰਨ ਫੌਜ ਨੇ ਪੂਰਾ ਸਟਾਕ ਵਾਪਸ ਕਰ ਦਿੱਤਾ।
ਇਸ ਘਟਨਾ ਤੋਂ ਬਾਅਦ ਪੰਜਾਬ ਸਟੇਟ ਕੋਆਪਰੇਟਿਵ ਮਿਲਕ ਪ੍ਰੋਡਿਊਸਰ ਫੈਡਰੇਸ਼ਨ ਲਿਮਿਟੇਡ ਨੇ ਤੁਰੰਤ ਕਾਰਵਾਈ ਕਰਦੇ ਹੋਏ ਲੁਧਿਆਣਾ ਡਿਵੀਜ਼ਨ ਦੇ ਜਨਰਲ ਮੈਨੇਜਰ ਨੂੰ ਸਸਪੈਂਡ ਕਰਨ ਦਾ ਫੈਸਲਾ ਲਿਆ।
ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦੁੱਧ ਉਤਪਾਦਨ ਅਤੇ ਸਪਲਾਈ ਪ੍ਰਣਾਲੀ ਦੀ ਗੁਣਵੱਤਾ ’ਤੇ ਵੀ ਸਵਾਲ ਖੜੇ ਹੋ ਗਏ ਹਨ। ਅਧਿਕਾਰੀਆਂ ਵੱਲੋਂ ਹੁਣ ਪੂਰੇ ਮਾਮਲੇ ਦੀ ਅੰਦਰੂਨੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿੰਮੇਵਾਰੀ ਤੈਅ ਕੀਤੀ ਜਾ ਰਹੀ ਹੈ ਅਤੇ ਜੇ ਹੋਰ ਕੋਈ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਹੋਰ ਵੀ ਕਾਰਵਾਈ ਕੀਤੀ ਜਾਵੇਗੀ।
ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ ਤੋਂ ਸਾਰੇ ਛਾਲਾਂ ਮਾਰ ਕੇ ਭੱਜਣ ਲੱਗੇ...
ਆਪ ਦੀ ਸਿਆਸੀ ਹਾਲਤ ‘ਤੇ ਵੱਡਾ ਦਾਅਵਾ, ਅੰਮ੍ਰਿਤ ਸਿੰਘ ਭਾਰਤੀ ਨੇ ਕਿਹਾ ਕਿ ਪਾਰਟੀ ਡੁੱਬਦੀ ਬੇੜੀ ਹੈ ਤੇ ਲੀਡਰ ਭਾਜਪਾ ਵੱ
Namo Bharat Express Delhi-Karnal Route: ਦਿੱਲੀ ਤੋਂ ਕਰਨਾਲ ਤੱਕ ...
ਦਿੱਲੀ-ਕਰਨਾਲ Namo Bharat ਕੋਰੀਡੋਰ 136KM ਲੰਬਾ, 90 ਮਿੰਟ ਵਿੱਚ ਯਾਤਰਾ, 17 ਸਟੇਸ਼ਨ ਅਤੇ ਤੇਜ਼ ਰਫ਼ਤਾਰ ਨਾਲ ਕਨੈਕਟਿ
VR Punjab Mall Closed: ਮੁਹਾਲੀ ’ਚ ਵੱਡਾ ਝਟਕਾ, ਮਸ਼ਹੂਰ ਮਾਲ ਬੰਦ ਹੋ...
ਮੁਹਾਲੀ ਦਾ VR ਪੰਜਾਬ ਮਾਲ ਬੰਦ, ਭੂਚਾਲ ਬਾਅਦ ਢਾਂਚਾਗਤ ਖਤਰੇ ਸਾਹਮਣੇ। ਕਰਮਚਾਰੀਆਂ ਤੇ ਵਪਾਰੀਆਂ ’ਚ ਚਿੰਤਾ ਵਧੀ
IPL 2026 Match: Punjab Kings ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾ...
Punjab Kings ਨੇ IPL ਮੈਚ ਵਿੱਚ Lucknow Super Giants ਨੂੰ 54 ਦੌੜਾਂ ਨਾਲ ਹਰਾਇਆ; ਪ੍ਰਿਆਂਸ਼ ਆਰੀਆ ਤੇ ਕੋਨੋਲੀ ਦੀ
Jammu Kashmir Bus Accident: ਊਧਮਪੁਰ ਵਿੱਚ ਭਿਆਨਕ ਬੱਸ ਹਾਦਸਾ, 7 ਲ...
Jammu Kashmir ਦੇ ਊਧਮਪੁਰ ਵਿੱਚ ਬੱਸ ਖੱਡ ਵਿੱਚ ਡਿੱਗੀ, 7 ਦੀ ਮੌਤ ਤੇ ਕਈ ਜ਼ਖਮੀ; ਰਾਹਤ ਤੇ ਬਚਾਅ ਕਾਰਜ ਜਾਰੀ, ਜਾਂਚ
Punjab Politics: ਭਗਵੰਤ ਮਾਨ ਤੇ ਕੇਜਰੀਵਾਲ ਦਾ ‘ਬਦਲਾਅ’ ਲੋਕਾਂ ਨੂੰ ...
ਅੰਮ੍ਰਿਤ ਸਿੰਘ ਭਾਰਤੀ ਦਾ ਵੱਡਾ ਬਿਆਨ, ਭਗਵੰਤ ਮਾਨ ਤੇ ਕੇਜਰੀਵਾਲ ਦੇ ‘ਬਦਲਾਅ’ ’ਤੇ ਸਵਾਲ, ਕਾਨੂੰਨ ਵਿਵਸਥਾ ਤੇ ਨਸ਼ਿਆਂ
Punjab Toll Plaza Protest: ਪੰਜਾਬ ਭਰ ’ਚ 3 ਘੰਟੇ ਲਈ ਟੋਲ ਪਲਾਜ਼ੇ ...
ਪੰਜਾਬ ਭਰ ਦੇ ਟੋਲ ਪਲਾਜ਼ੇ 3 ਘੰਟੇ ਲਈ ਫਰੀ ਰਹੇ, ਕੈਸ਼-ਲੈੱਸ ਨੀਤੀ ਦੇ ਵਿਰੋਧ ਵਿੱਚ ਕਾਮਿਆਂ ਦਾ ਪ੍ਰਦਰਸ਼ਨ, ਨੌਕਰੀਆਂ ਦ