Post by : Jan Punjab Bureau
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚ ਮੁੱਖ ਅਹੁਦਿਆਂ ‘ਤੇ ਪੰਜਾਬ ਦੇ ਹਿੱਸੇ ਨੂੰ ਘਟਾਉਣ ਅਤੇ ਖੁੱਲ੍ਹੀ ਭਰਤੀ ਪ੍ਰਕਿਰਿਆ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ।
ਬੈਂਸ ਨੇ ਇਸ ਕਦਮ ਨੂੰ ਰਾਜਾਂ ਦੇ ਹੱਕਾਂ ਦੀ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਇਹ ਦੇਸ਼ ਦੇ ਸੰਘੀ ਢਾਂਚੇ ‘ਤੇ ਸਿੱਧਾ ਹਮਲਾ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਉਹਨਾਂ ਸੰਸਥਾਵਾਂ ਵਿੱਚ ਰਾਜਾਂ ਦੀ ਭੂਮਿਕਾ ਨੂੰ ਕਮਜ਼ੋਰ ਕਰਦੇ ਹਨ ਜੋ ਉਨ੍ਹਾਂ ਦੇ ਸਰੋਤਾਂ ਅਤੇ ਹਿਤਾਂ ਨਾਲ ਜੁੜੀਆਂ ਹੋਈਆਂ ਹਨ।
ਹੋਰ ਜਾਣਕਾਰੀ ਲਈ ਜੁੜੇ ਰਹੋ:
YouTube: https://www.youtube.com/shorts/i2rqHQBt6QE
Twitter (X): https://x.com/janpunjabnews/status/2044026797122302009
Instagram: https://www.instagram.com/p/DXHJgMoFVGw/
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ