Post by : Jan Punjab Bureau
ਪੰਜਾਬ ਦੇ ਲੋਕਾਂ ਲਈ ਵੱਡੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। Punjab Power Cut Alert ਦੇ ਤਹਿਤ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 4 ਤੋਂ 5 ਦਿਨਾਂ ਦੌਰਾਨ ਲੰਬੇ ਸਮੇਂ ਲਈ ਬਿਜਲੀ ਕੱਟ ਲੱਗਣ ਵਾਲੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (PSPCL) ਵੱਲੋਂ ਬਿਜਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਅਪਗ੍ਰੇਡ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ।
ਇੱਕ ਪਾਸੇ ਜਿੱਥੇ ਗਰਮੀ ਲਗਾਤਾਰ ਵੱਧ ਰਹੀ ਹੈ, ਉੱਥੇ ਦੂਜੇ ਪਾਸੇ ਲੰਬੇ ਬਿਜਲੀ ਕੱਟ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਸਕਦੇ ਹਨ। ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ ਅਤੇ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਜਾਣ ਦੀ ਸੰਭਾਵਨਾ ਹੈ।
ਮੁੱਖ ਸ਼ਹਿਰਾਂ ਵਿੱਚ ਬਿਜਲੀ ਕੱਟ
PSPCL ਦੇ ਅਨੁਸਾਰ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ, ਮੁਹਾਲੀ ਅਤੇ ਬਠਿੰਡਾ ਵਰਗੇ ਸ਼ਹਿਰਾਂ ਵਿੱਚ ਰੋਜ਼ਾਨਾ 8 ਤੋਂ 10 ਘੰਟੇ ਤੱਕ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
ਦਿਨ ਵਾਰ ਬਿਜਲੀ ਕੱਟਾਂ ਦਾ ਸਮਾਂ
22 ਅਪਰੈਲ:
ਲੁਧਿਆਣਾ (10am–5pm), ਅੰਮ੍ਰਿਤਸਰ (10am–4pm), ਪਟਿਆਲਾ (1pm–5pm), ਮੁਹਾਲੀ (10am–6pm), ਬਠਿੰਡਾ (9am–2pm)
23 ਅਪਰੈਲ:
ਮੁਹਾਲੀ (9:30am–5:30pm), ਪਟਿਆਲਾ (10am–6pm), ਲੁਧਿਆਣਾ/ਬਠਿੰਡਾ (10am–2/3pm)
24 ਅਪਰੈਲ:
ਮੁਹਾਲੀ ਅਤੇ ਪਟਿਆਲਾ (9:30/10am–5:30/6pm), ਬਠਿੰਡਾ ਦੇ ਉਦਯੋਗਿਕ ਖੇਤਰਾਂ ਵਿੱਚ ਵੀ ਸਪਲਾਈ ਬੰਦ
25 ਅਪਰੈਲ:
ਮੁਹਾਲੀ (G-ਬਲਾਕ), ਲੁਧਿਆਣਾ ਅਤੇ ਪਟਿਆਲਾ (9/10am–2pm)
ਅਧਿਕਾਰੀਆਂ ਦਾ ਕਹਿਣਾ
ਪਾਵਰਕੌਮ ਅਧਿਕਾਰੀਆਂ ਨੇ ਦੱਸਿਆ ਕਿ ਇਹ ਕੱਟ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ ਲੋਕਾਂ ਨੂੰ ਘੱਟ ਤੋਂ ਘੱਟ ਦਿੱਕਤ ਆਵੇ, ਪਰ ਲੰਬੇ ਕੱਟਾਂ ਨਾਲ ਆਮ ਜੀਵਨ ਪ੍ਰਭਾਵਿਤ ਹੋਣਾ ਲਾਜ਼ਮੀ ਹੈ।
ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ ਤੋਂ ਸਾਰੇ ਛਾਲਾਂ ਮਾਰ ਕੇ ਭੱਜਣ ਲੱਗੇ...
ਆਪ ਦੀ ਸਿਆਸੀ ਹਾਲਤ ‘ਤੇ ਵੱਡਾ ਦਾਅਵਾ, ਅੰਮ੍ਰਿਤ ਸਿੰਘ ਭਾਰਤੀ ਨੇ ਕਿਹਾ ਕਿ ਪਾਰਟੀ ਡੁੱਬਦੀ ਬੇੜੀ ਹੈ ਤੇ ਲੀਡਰ ਭਾਜਪਾ ਵੱ
Namo Bharat Express Delhi-Karnal Route: ਦਿੱਲੀ ਤੋਂ ਕਰਨਾਲ ਤੱਕ ...
ਦਿੱਲੀ-ਕਰਨਾਲ Namo Bharat ਕੋਰੀਡੋਰ 136KM ਲੰਬਾ, 90 ਮਿੰਟ ਵਿੱਚ ਯਾਤਰਾ, 17 ਸਟੇਸ਼ਨ ਅਤੇ ਤੇਜ਼ ਰਫ਼ਤਾਰ ਨਾਲ ਕਨੈਕਟਿ
VR Punjab Mall Closed: ਮੁਹਾਲੀ ’ਚ ਵੱਡਾ ਝਟਕਾ, ਮਸ਼ਹੂਰ ਮਾਲ ਬੰਦ ਹੋ...
ਮੁਹਾਲੀ ਦਾ VR ਪੰਜਾਬ ਮਾਲ ਬੰਦ, ਭੂਚਾਲ ਬਾਅਦ ਢਾਂਚਾਗਤ ਖਤਰੇ ਸਾਹਮਣੇ। ਕਰਮਚਾਰੀਆਂ ਤੇ ਵਪਾਰੀਆਂ ’ਚ ਚਿੰਤਾ ਵਧੀ
IPL 2026 Match: Punjab Kings ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾ...
Punjab Kings ਨੇ IPL ਮੈਚ ਵਿੱਚ Lucknow Super Giants ਨੂੰ 54 ਦੌੜਾਂ ਨਾਲ ਹਰਾਇਆ; ਪ੍ਰਿਆਂਸ਼ ਆਰੀਆ ਤੇ ਕੋਨੋਲੀ ਦੀ
Jammu Kashmir Bus Accident: ਊਧਮਪੁਰ ਵਿੱਚ ਭਿਆਨਕ ਬੱਸ ਹਾਦਸਾ, 7 ਲ...
Jammu Kashmir ਦੇ ਊਧਮਪੁਰ ਵਿੱਚ ਬੱਸ ਖੱਡ ਵਿੱਚ ਡਿੱਗੀ, 7 ਦੀ ਮੌਤ ਤੇ ਕਈ ਜ਼ਖਮੀ; ਰਾਹਤ ਤੇ ਬਚਾਅ ਕਾਰਜ ਜਾਰੀ, ਜਾਂਚ
Punjab Politics: ਭਗਵੰਤ ਮਾਨ ਤੇ ਕੇਜਰੀਵਾਲ ਦਾ ‘ਬਦਲਾਅ’ ਲੋਕਾਂ ਨੂੰ ...
ਅੰਮ੍ਰਿਤ ਸਿੰਘ ਭਾਰਤੀ ਦਾ ਵੱਡਾ ਬਿਆਨ, ਭਗਵੰਤ ਮਾਨ ਤੇ ਕੇਜਰੀਵਾਲ ਦੇ ‘ਬਦਲਾਅ’ ’ਤੇ ਸਵਾਲ, ਕਾਨੂੰਨ ਵਿਵਸਥਾ ਤੇ ਨਸ਼ਿਆਂ
Punjab Toll Plaza Protest: ਪੰਜਾਬ ਭਰ ’ਚ 3 ਘੰਟੇ ਲਈ ਟੋਲ ਪਲਾਜ਼ੇ ...
ਪੰਜਾਬ ਭਰ ਦੇ ਟੋਲ ਪਲਾਜ਼ੇ 3 ਘੰਟੇ ਲਈ ਫਰੀ ਰਹੇ, ਕੈਸ਼-ਲੈੱਸ ਨੀਤੀ ਦੇ ਵਿਰੋਧ ਵਿੱਚ ਕਾਮਿਆਂ ਦਾ ਪ੍ਰਦਰਸ਼ਨ, ਨੌਕਰੀਆਂ ਦ