Kaushal Jha From Ludhiana
ਕੌਸ਼ਲ ਝਾ (ਆਸ਼ੂ) ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨੌਜਵਾਨਾਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ