Author : Sonu Samyal
ਦੀਨਾਨਗਰ ਸ਼ਹਿਰ ਵਿੱਚ ਆਮ ਆਦਮੀ ਪਾਰਟੀ (AAP) ਨੂੰ ਅੱਜ ਉਸ ਵੇਲੇ ਵੱਡੀ ਰਾਜਨੀਤਿਕ ਮਜ਼ਬੂਤੀ ਮਿਲੀ ਜਦੋਂ ਵਾਰਡ ਨੰਬਰ 15 ਤੋਂ ਕੰਗਨਾ ਯੂਨੀਫਾਰਮ ਦੇ ਮਦਨ ਮੋਹਨ ਡਾਲੀ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ‘ਤੇ ਪਾਰਟੀ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਨਾਲ ਸਥਾਨਕ ਪੱਧਰ ‘ਤੇ ਪਾਰਟੀ ਦੀ ਜੜ੍ਹ ਹੋਰ ਮਜ਼ਬੂਤ ਹੋਵੇਗੀ। ਮਦਨ ਮੋਹਨ ਡਾਲੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ।
ਉਨ੍ਹਾਂ ਨੇ ਭਰੋਸਾ ਜਤਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਰ੍ਹਾਂ ਕੰਮ ਕਰਨਗੇ ਅਤੇ ਇਲਾਕੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ