Author : Vikramjeet Singh
26-12-2025 ਨੂੰ ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ ਵਿੱਚ ਸਥਿਤ ਇੱਕ ਲੇਡੀ ਸਲੂਨ ਵਿੱਚ ਇੱਕ ਨੌਜਵਾਨ ਦਾਤਰ ਲੈ ਕੇ ਦਾਖਲ ਹੋਣ ਦੀ ਘਟਨਾ ਸਾਹਮਣੇ ਆਈ।
ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਕ੍ਰਿਸ਼ਨਾ ਨੂੰ ਕਾਬੂ ਕਰ ਲਿਆ।
ਪੁਲਿਸ ਮੌਕੇ 'ਤੇ ਪੁੱਜ ਕੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ।
ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ