Author : Sonu Samyal
ਗੁਰਦਾਸਪੁਰ :- ਨਗਰ ਕੌਂਸਲ ਗੁਰਦਾਸਪੁਰ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਚੋਣੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਸਾਰੇ ਉਮੀਦਵਾਰਾਂ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ ਕੀਤੀ।
ਉਮੀਦਵਾਰਾਂ ਨੇ ਸ਼ਿਵਾਲਾ ਮੰਦਰ, ਝੂਲਾ ਮਹਿਲ ਅਤੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਅਤੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੇ ਆਗੂ, ਵਰਕਰ, ਉਮੀਦਵਾਰਾਂ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਮੌਜੂਦ ਸਨ।
ਚੋਣੀ ਮਾਹੌਲ ਵਿੱਚ ਇਹ ਸ਼ੁਰੂਆਤ ਕਾਫੀ ਮਹੱਤਵਪੂਰਨ ਮੰਨੀ ਜਾ ਰਹੀ ਹੈ, ਜਿੱਥੇ ਉਮੀਦਵਾਰਾਂ ਨੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਵਿਕਾਸ ਦੇ ਮੁੱਦਿਆਂ ਨੂੰ ਅੱਗੇ ਰੱਖਣ ਦਾ ਸੰਕੇਤ ਦਿੱਤਾ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ