Author : Bhupinder Kumar
ਕੋਟਕਪੂਰਾ ਵਿੱਚ ਯੂਥ ਕਾਂਗਰਸ ਪਾਰਟੀ ਦੇ ਆਗੂ ਸ਼ਹਿਬਾਜ਼ ਸੰਧੂ ਦੀ ਅਗਵਾਈ ਹੇਠ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਮੂਹਰੇ ਵੱਡਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਰਾਜ਼ਗੀ ਜਤਾਈ।
ਪ੍ਰਦਰਸ਼ਨ ਦੌਰਾਨ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਲੋਕ-ਹਿਤ ਵਿੱਚ ਫੈਸਲੇ ਲਵੇ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ