ਫਰੀਦਕੋਟ ਪੁਲਿਸ ਦੀ ਕਾਰਵਾਈ: ਚਾਈਨਾ ਡੋਰ ਵੇਚਣ ਵਾਲਾ ਗ੍ਰਿਫਤਾਰ, 90 ਗੁੱਟੂ ਚਾਈਨਾ ਡੋਰ ਬਰਾਮਦ

Author : Bhupinder Kumar

ਫਰੀਦਕੋਟ ਹਲਕੇ ਜੈਤੋ ਵਿੱਚ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ। ਮੰਗਤ ਰਾਮ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਵੱਡੇ ਪੱਧਰ ‘ਤੇ ਚਾਈਨਾ ਡੋਰ ਵੇਚਣ ਦਾ ਧੰਦਾ ਕਰ ਰਿਹਾ ਸੀ।

ਗ੍ਰਿਫਤਾਰ ਕੀਤੇ ਗਏ ਵਿਅਕਤੀ ਕੋਲੋਂ 90 ਚਾਈਨਾ ਡੋਰ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਮੰਗਤ ਰਾਮ ਤੋਂ ਵਧੀਕ ਪੁੱਛਗਿੱਛ ਜਾਰੀ ਹੈ ਅਤੇ ਉਸ ਦੇ ਧੰਦੇ ਨਾਲ ਜੁੜੇ ਹੋਰ ਸ਼ੱਕੀ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਲਾਕੇ ਦੇ ਲੋਕਾਂ ਵੱਲੋਂ ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕੇ ਸਾਰਾ ਸ਼ਲਾਘਾ ਕੀਤੀ ਜਾ ਰਹੀ ਹੈ। ਪੁਲਿਸ ਨੇ ਵਾਅਦਾ ਕੀਤਾ ਹੈ ਕਿ ਇਸ ਤਰ੍ਹਾਂ ਦੇ ਗੈਰਕਾਨੂੰਨੀ ਕਾਰੋਬਾਰ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

Jan. 2, 2026 1:25 p.m. 60
#ਜਨ ਪੰਜਾਬ #ਪੰਜਾਬ ਖ਼ਬਰਾਂ #latest news punjab #jan punjab news
Watch Special Video
Sponsored
Trending News