Author : Bhupinder Kumar
ਫਰੀਦਕੋਟ: ਦਿੱਲੀ ਵਿੱਚ ਵਿਦਿਆਰਥੀਆਂ 'ਤੇ ਹੋਏ ਕਥਿਤ ਲਾਠੀਚਾਰਜ ਅਤੇ ਕੁੱਟਮਾਰ ਦੇ ਵਿਰੋਧ ਵਿੱਚ ਸਟੂਡੈਂਟਸ ਯੂਨੀਅਨ ਫਰੀਦਕੋਟ ਵੱਲੋਂ ਰੋਸ ਮਾਰਚ ਕੱਢਿਆ ਗਿਆ।
ਰੋਸ ਮਾਰਚ ਦੌਰਾਨ ਵਿਦਿਆਰਥੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ "ਮੋਦੀ ਸਰਕਾਰ ਹਾਏ-ਹਾਏ" ਦੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ ਨਹੀਂ ਕੀਤਾ ਜਾਣਾ ਚਾਹੀਦਾ ਸੀ।
ਸਟੂਡੈਂਟਸ ਯੂਨੀਅਨ ਫਰੀਦਕੋਟ ਨੇ ਇਸ ਘਟਨਾ ਦਾ ਵਿਰੋਧ ਕਰਦਿਆਂ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੱਢਿਆ ਅਤੇ ਵਿਦਿਆਰਥੀਆਂ ਨਾਲ ਹੋਈ ਕਥਿਤ ਕੁੱਟਮਾਰ ਦੀ ਨਿੰਦਾ ਕੀਤੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ