Author : Bhupinder Kumar
ਫਰੀਦਕੋਟ ਵਿੱਚ ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦਿਆਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਤਨਖਾਹਾਂ, ਸਹੂਲਤਾਂ ਅਤੇ ਨੌਕਰੀ ਸੁਰੱਖਿਆ ਨਾਲ ਜੁੜੀਆਂ ਕਈ ਮੰਗਾਂ ਕਈ ਸਮੇਂ ਤੋਂ ਅਣਸੁਣੀਆਂ ਕੀਤੀਆਂ ਜਾ ਰਹੀਆਂ ਹਨ। ਇਸ ਕਾਰਨ ਉਹਨਾਂ ਨੂੰ ਮਜਬੂਰਨ ਸੰਘਰਸ਼ ਦਾ ਰਸਤਾ ਅਪਣਾਉਣਾ ਪਿਆ।
ਧਰਨੇ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਤਦ ਤੱਕ ਇਹ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਹੇਗਾ।
ਧਰਨੇ ਕਾਰਨ ਸੇਵਾ ਕੇਂਦਰ ਦੀਆਂ ਸੇਵਾਵਾਂ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ