Author : Baljinder Kumar
ਗੜਸ਼ੰਕਰ ਮਿਊਂਸੀਪਲ ਕਮੇਟੀ ਚੋਣਾਂ ਦੇ ਵਾਰਡ ਨੰਬਰ 10 ਅਤੇ 13 ਲਈ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦੀ ਸੂਚੀ ਸਾਹਮਣੇ ਆਈ ਹੈ।
ਵਾਰਡ ਨੰਬਰ 13 ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਪ੍ਰਵੀਨ ਕੁਮਾਰੀ ਚੋਣ ਮੈਦਾਨ ਵਿੱਚ ਹਨ। ਇਸੇ ਵਾਰਡ ਤੋਂ ਆਜ਼ਾਦ ਉਮੀਦਵਾਰ ਪ੍ਰਵੀਨ (ਪਤਨੀ ਦੇਖਰਾਜ) ਦਾ ਚੋਣ ਨਿਸ਼ਾਨ ਪ੍ਰੈੱਸ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਅਨੀਤਾ ਰਾਣੀ (ਪਤਨੀ ਪ੍ਰਵੀਨ ਕੁਮਾਰ) ਮੈਦਾਨ ਵਿੱਚ ਹਨ, ਜਿਨ੍ਹਾਂ ਦਾ ਚੋਣ ਨਿਸ਼ਾਨ ਕਮਲ ਦਾ ਫੁੱਲ ਹੈ। ਆਮ ਆਦਮੀ ਪਾਰਟੀ ਵੱਲੋਂ ਸੋਨੀਆ (ਪਤਨੀ ਚੰਦਨ ਕੁਮਾਰ) ਦਾ ਚੋਣ ਨਿਸ਼ਾਨ ਝਾੜੂ ਹੈ।
ਵਾਰਡ ਨੰਬਰ 10 ਵਿੱਚ ਕਾਂਗਰਸ ਪਾਰਟੀ ਵੱਲੋਂ ਭੁਪਿੰਦਰ ਸਿੰਘ ਚੋਣ ਲੜ ਰਹੇ ਹਨ। ਇਸੇ ਵਾਰਡ ਤੋਂ ਆਜ਼ਾਦ ਉਮੀਦਵਾਰ ਪੰਡਿਤ ਵਿਕਰਾਂਤ ਰਣਦੇਵ ਹਨ, ਜਿਨ੍ਹਾਂ ਦਾ ਚੋਣ ਨਿਸ਼ਾਨ ਪ੍ਰੈੱਸ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ