Author : Baljinder Kumar
ਗੜਸ਼ੰਕਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 4 ਵਿੱਚ ਚੋਣੀ ਮਾਹੌਲ ਦਿਨੋਂ-ਦਿਨ ਗਰਮ ਹੁੰਦਾ ਜਾ ਰਿਹਾ ਹੈ। ਇਸ ਵਾਰ ਵਾਰਡ ਵਿੱਚ ਆਜ਼ਾਦ ਉਮੀਦਵਾਰਾਂ ਵਿਚਾਲੇ ਸਿੱਧਾ ਅਤੇ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ।
ਵਾਰਡ ਨੰਬਰ 4 ਤੋਂ ਕੁਲਵਿੰਦਰ ਸੰਘਾ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰੇ ਹਨ। ਉਨ੍ਹਾਂ ਦਾ ਚੋਣ ਨਿਸ਼ਾਨ ‘ਕੈਮਰਾ’ ਹੈ। ਦੂਜੇ ਪਾਸੇ ਆਜ਼ਾਦ ਉਮੀਦਵਾਰ ਪਵਨ ਕੁਮਾਰ ਵੀ ਮੈਦਾਨ ਵਿੱਚ ਹਨ, ਜਿਨ੍ਹਾਂ ਦਾ ਚੋਣ ਨਿਸ਼ਾਨ ‘ਟਰੱਕ’ ਹੈ।
ਦੋਵੇਂ ਉਮੀਦਵਾਰ ਵਾਰਡ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਲੋਕਾਂ ਤੋਂ ਸਮਰਥਨ ਮੰਗ ਰਹੇ ਹਨ। ਇਲਾਕੇ ਵਿੱਚ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ