Author : Lovepreet Singh
ਗੁਰਦਾਸਪੁਰ ਤੋਂ ਇੱਕ ਵਾਰ ਫਿਰ ਗੋਲੀ ਚਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਜਵੈਲਰ ਦੀ ਦੁਕਾਨ ‘ਤੇ ਪਿਸਤੌਲ ਤਾਨ ਕੇ ਦਹਿਸ਼ਤ ਦਾ ਮਾਹੌਲ ਬਣਾਇਆ ਗਿਆ। ਘਟਨਾ ਨਾਲ ਇਲਾਕੇ ‘ਚ ਸਹਿਮ ਫੈਲ ਗਿਆ ਅਤੇ ਦੁਕਾਨਦਾਰਾਂ ‘ਚ ਡਰ ਦਾ ਮਾਹੌਲ ਬਣ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। CCTV ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਤਲਾਸ਼ ਲਈ ਨਾਕਾਬੰਦੀ ਵੀ ਕੀਤੀ ਗਈ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਲਾਕੇ ‘ਚ ਵਧ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੇ ਸੁਰੱਖਿਆ ‘ਤੇ ਸਵਾਲ ਖੜੇ ਕਰ ਦਿੱਤੇ ਹਨ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ