Author : Lovepreet Singh
ਗੁਰਦਾਸਪੁਰ: ਕੌਮੀ ਇਨਸਾਫ਼ ਮੋਰਚਾ ਵੱਲੋਂ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਗੁਰਦਾਸਪੁਰ ਵਿੱਚ ਜ਼ਬਰਦਸਤ ਅਸਰ ਦੇਖਣ ਨੂੰ ਮਿਲਿਆ। ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ।
ਟਰੇਡ ਬੋਰਡ ਵੱਲੋਂ ਦੁਕਾਨਦਾਰਾਂ ਨੂੰ ਦੁਪਹਿਰ 2 ਵਜੇ ਤੱਕ ਆਪਣੇ ਕਾਰੋਬਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ, ਜਿਸ ਤੋਂ ਬਾਅਦ ਗੁਰਦਾਸਪੁਰ ਦੇ ਬਾਜ਼ਾਰ ਬੰਦ ਰਹੇ। ਇਸ ਦੇ ਨਾਲ ਹੀ ਵਿਦਿਅਕ ਅਦਾਰੇ ਵੀ ਬੰਦ ਰਹੇ, ਜਦਕਿ ਬੱਸਾਂ ਅਤੇ ਹੋਰ ਆਵਾਜਾਈ ਸੇਵਾਵਾਂ ਵੀ ਪ੍ਰਭਾਵਿਤ ਰਹੀਆਂ।
ਹਾਲਾਂਕਿ ਜ਼ਰੂਰੀ ਸੇਵਾਵਾਂ ਅਤੇ ਕੁਝ ਅਹਿਮ ਕੰਮਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਸੀ। ਗੁਰਦਾਸਪੁਰ ਵਿੱਚ ਬੰਦ ਦੌਰਾਨ ਮਾਹੌਲ ਸ਼ਾਂਤੀਪੂਰਨ ਰਿਹਾ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ