Author : Bhupinder Kumar
Kotkapura ਹਲਕੇ ਵਿੱਚ ਕਾਂਗਰਸ ਨੇ ਗਗਨਦੀਪ ਸਿੰਘ ਦੀ ਮੌਤ ਨੂੰ ਲੈ ਕੇ ਵੱਡਾ ਕਦਮ ਚੁੱਕਿਆ। ਸਰਦਾਰ ਅਜੇਪਾਲ ਸੰਧੂ ਦੀ ਅਗਵਾਈ ਹੇਠ ਕੈੰਡਲ ਮਾਰਚ ਆਯੋਜਿਤ ਕੀਤਾ ਗਿਆ। ਇਹ ਮਾਰਚ ਇਨਸਾਫ ਦੀ ਮੰਗ ਲਈ ਹੋਈ।
ਮਾਰਚ ਵਿੱਚ ਕਈ ਪਿੰਡਾਂ ਦੇ ਸਰਪੰਚ, ਬਲਾਕ ਪ੍ਰਧਾਨ ਅਤੇ ਹਜ਼ਾਰਾਂ ਸਧਾਰਣ ਲੋਕਾਂ ਨੇ ਸ਼ਿਰਕਤ ਕੀਤੀ। ਮੌਕੇ ‘ਤੇ ਲੋਕਾਂ ਨੇ ਨਾਅਰੇ ਲਗਾਏ ਅਤੇ ਮੌਤ ਦੇ ਕਾਰਨਾਂ ਦੀ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਸਰਦਾਰ ਅਜੇਪਾਲ ਸੰਧੂ ਨੇ ਕਿਹਾ ਕਿ ਲੋਕਾਂ ਦਾ ਦਰਦ ਅਤੇ ਗਹਿਰਾ ਦੁੱਖ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਅਤੇ ਗਗਨਦੀਪ ਸਿੰਘ ਦੇ ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਇਹ ਮਾਰਚ ਹਲਕੇ ਦੇ ਲੋਕਾਂ ਵਿੱਚ ਨਿਆਂ ਲਈ ਇੱਕ ਵੱਡਾ ਸੰਦੇਸ਼ ਦੇਣ ਵਾਲੀ ਮਾਨੀ ਜਾ ਰਹੀ ਹੈ।
ਲੋਕਾਂ ਨੇ ਇਸ ਮਾਰਚ ਰਾਹੀਂ ਆਪਣੇ ਸਮਰਥਨ ਅਤੇ ਇਨਸਾਫ ਦੀ ਲੋੜ ਨੂੰ ਬਹੁਤ ਜ਼ੋਰਦਾਰ ਤਰੀਕੇ ਨਾਲ ਪ੍ਰਗਟ ਕੀਤਾ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ