Author : Bhupinder Kumar
ਕੋਟਕਪੂਰਾ ਦੇ ਵਾਰਡ ਨੰਬਰ 10 ਵਿੱਚ ਚੋਣ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਪੰਜਾਬ ਵਿਧਾਨਸਭਾ ਦੇ ਸਪੀਕਰ Kultar Singh Sandhwan ਵੱਲੋਂ ਉਮੀਦਵਾਰ ਸੁਤੰਤਰ ਜੋਸ਼ੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਇਲਾਕੇ ਦੇ ਲੋਕਾਂ ਵੱਲੋਂ ਵੀ ਭਰਪੂਰ ਸਮਰਥਨ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਸੁਤੰਤਰ ਜੋਸ਼ੀ ਦਾ ਪਰਿਵਾਰ ਤਿੰਨ ਵਾਰਡਾਂ ਵਿੱਚੋਂ ਚੋਣ ਮੈਦਾਨ ਵਿੱਚ ਉਤਰਿਆ ਹੋਇਆ ਹੈ। ਮੁਹੱਲਾ ਨਿਵਾਸੀਆਂ ਨੇ ਉਨ੍ਹਾਂ ਦੇ ਹੱਕ ਵਿੱਚ ਇਕੱਠ ਹੋ ਕੇ ਪੂਰਾ ਸਹਿਯੋਗ ਦਿੱਤਾ ਅਤੇ ਜਿੱਤ ਦਾ ਭਰੋਸਾ ਜਤਾਇਆ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ