ਨਰਾਇਣਗੜ੍ਹ ਗੋਲੀਕਾਂਡ: ਦੂਜਾ ਦੋਸ਼ੀ ਹਰਪ੍ਰੀਤ ਸਿੰਘ ਉਰਫ਼ ਹੈਪੀ ਗ੍ਰਿਫ਼ਤਾਰ

Author : Vikramjeet Singh

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਥਾਣਾ ਛੇਹਰਟਾ ਵੱਲੋਂ ਨਰਾਇਣਗੜ੍ਹ ਵਿੱਚ ਵਾਪਰੇ ਗੋਲੀਕਾਂਡ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਪੁਲਿਸ ਨੇ ਇਸ ਕੇਸ ਦੇ ਦੂਜੇ ਦੋਸ਼ੀ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਰਿਕਾਰਡ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਖ਼ਿਲਾਫ਼ ਪਹਿਲਾਂ ਵੀ NDPS ਐਕਟ ਤਹਿਤ ਕੇਸ ਦਰਜ ਹੈ। ਮਾਮਲੇ ਦੀ ਜਾਂਚ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਅਹਿਮ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Dec. 30, 2025 1:34 p.m. 107
#ਜਨ ਪੰਜਾਬ #ਪੰਜਾਬ ਖ਼ਬਰਾਂ #jan punjab news
Watch Special Video
Sponsored
Trending News