Author : Baljinder Kumar
ਗੜਸ਼ੰਕਰ ਮਿਊਸੀਪਲ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਚੋਣ ਪ੍ਰਚਾਰ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਵਾਰਡ ਨੰਬਰ 12 ਤੋਂ ਐਮ.ਸੀ. ਦੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਉਂਕਾਰ ਸਿੰਘ ਵੀਕੀ, ਜੋ ਕਿ ਸਾਬਕਾ ਐਮ.ਸੀ. ਅਮਰਜੀਤ ਸਿੰਘ ਕੱਟ ਦੇ ਬੇਟੇ ਹਨ, ਦੇ ਚੋਣ ਦਫ਼ਤਰ ਦਾ ਸ਼ੁਭ ਉਦਘਾਟਨ ਕੀਤਾ ਗਿਆ।
ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਵੇਲ ਸਿੰਘ ਸੈਣੀ ਨੇ ਇੱਕ ਛੋਟੀ ਬੱਚੀ ਤੋਂ ਰਿਬਨ ਕਟਵਾ ਕੇ ਦਫ਼ਤਰ ਦੀ ਸ਼ੁਰੂਆਤ ਕਰਵਾਈ। ਸਮਾਗਮ ਦੌਰਾਨ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ