Author : Sonu Samyal
ਅੱਜ ਹਲਕਾ ਦੀਨਾਨਗਰ ਦੇ ਪਿੰਡ ਦੇ ਸਰਬਸੰਮਤੀ ਨਾਲ ਬਣੇ ਸਰਪੰਚ ਨੂੰ ਪਿੰਡ ਦੇ ਵਿਕਾਸ ਲਈ ਇੱਕ ਮਹੱਤਵਪੂਰਨ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ। ਇਹ ਗ੍ਰਾਂਟ ਸਸ਼ਮਸ਼ੇਰ ਸਿੰਘ ਜੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਵਾਧੇ ਮੁਤਾਬਿਕ ਦਿੱਤੀ ਗਈ ਹੈ।
ਇਸ ਗ੍ਰਾਂਟ ਦਾ ਮੁੱਖ ਉਦੇਸ਼ ਪਿੰਡ ਵਿੱਚ ਸੜਕਾਂ, ਪਾਣੀ ਸਪਲਾਈ, ਸਿੱਖਿਆ, ਸਿਹਤ ਅਤੇ ਹੋਰ ਲੋਕ ਸਹੂਲਤਾਂ ਨੂੰ ਬਹਾਲ ਕਰਨਾ ਹੈ। ਸਰਪੰਚ ਨੇ ਇਸ ਮੌਕੇ ‘ਤੇ ਦੱਸਿਆ ਕਿ ਇਹ ਗ੍ਰਾਂਟ ਪਿੰਡ ਦੇ ਵਿਕਾਸ ਅਤੇ ਲੋਕਾਂ ਦੀ ਸੁਵਿਧਾ ਲਈ ਇੱਕ ਮਹੱਤਵਪੂਰਨ ਕਦਮ ਹੈ।
ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਹਮੇਸ਼ਾ ਹੀ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਜਤਨ ਕਰਨ ਦਾ ਵਾਅਦਾ ਕੀਤਾ ਹੈ। ਪਿੰਡ ਦੇ ਲੋਕ ਵੀ ਇਸ ਯੋਜਨਾ ਤੋਂ ਖੁਸ਼ ਹਨ ਅਤੇ ਉਮੀਦ ਕਰਦੇ ਹਨ ਕਿ ਇਸ ਗ੍ਰਾਂਟ ਨਾਲ ਪਿੰਡ ਦੀ ਤਰੱਕੀ ਤੇਜ਼ ਹੋਵੇਗੀ ਅਤੇ ਲੋਕਾਂ ਦੀ ਜ਼ਿੰਦਗੀ ਸੁਵਿਧਾਜਨਕ ਬਣੇਗੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ