Author : Beant Singh
ਕਾਂਗਰਸੀ MLA ਅਤੇ ਸਾਬਕਾ Leader of Opposition ਸ. ਸੁਖਪਾਲ ਸਿੰਘ ਖਹਿਰਾ ਜੀ ਦੇ ਘਰ ਦੀ ਪੰਚਾਇਤ ਵਿਭਾਗ ਵੱਲੋਂ ਬਿਨਾਂ ਕੋਈ ਨੋਟਿਸ ਜਾਰੀ ਕੀਤੇ ਘਰ ਦੀ ਦੀਵਾਰ ਤੋੜਨ ਲਈ ਪ੍ਰਸ਼ਾਸਨ ਭੇਜਿਆ ਗਿਆ।
ਇਸ ਘਟਨਾ ਨੇ ਲੋਕਾਂ ਵਿੱਚ ਚਰਚਾ ਦਾ ਮਾਹੌਲ ਬਣਾ ਦਿੱਤਾ। ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕਾਨੂੰਨੀ ਵਿਵਸਥਾ ਦੀ ਸਥਿਤੀ ਬਹੁਤ ਹੀ ਨਾਜੁਕ ਹੈ। ਗੈਂਗਸਟਰ ਅਤੇ ਅਪਰਾਧੀ ਬੇਖੌਫ ਹਨ, ਪਰ ਪੁਲਿਸ ਦੀ ਸਿਆਸੀਕਰਨ ਹੋਣ ਕਾਰਨ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਵੀ ਕਈ ਵਾਰ ਅਜੀਤ, ਪੰਜਾਬ ਕੇਸਰੀ, ਰਤਨਦੀਪ ਧਾਲੀਵਾਲ, ਮਿੰਟੂ ਗੁਰੂਸਰੀਆ, ਮਨਿੰਦਰਜੀਤ ਸਿੱਧੂ ਅਤੇ ਮਾਣਿਕ ਗੋਇਲ ਵਰਗਿਆਂ ਦੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।
ਸਿਆਸਤਦਾਨਾਂ ਅਤੇ ਨਾਗਰਿਕਾਂ ਦਾ ਕਹਿਣਾ ਹੈ ਕਿ ਸਰਕਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾ ਕੇ ਆਪਣੀਆਂ ਨਾਕਾਮੀਆਂ ਨੂੰ ਛੁਪਾ ਨਹੀਂ ਸਕਦੀ। ਲੋਕਾਂ ਦੀ ਉਮੀਦ ਹੈ ਕਿ ਪੰਜਾਬ ਦੀ ਸਰਕਾਰ ਆਪਣੀਆਂ ਵਾਅਦੀਆਂ ਤੇ ਖੜੀ ਰਹੇਗੀ ਅਤੇ ਨਿਰਪੱਖ ਤਰੀਕੇ ਨਾਲ ਫੈਸਲੇ ਕਰੇਗੀ।
ਇਸ ਮਾਮਲੇ ਨੇ ਸਿਆਸੀ ਮਾਹੌਲ ਨੂੰ ਹੋਰ ਗਰਮ ਕਰ ਦਿੱਤਾ ਹੈ ਅਤੇ ਲੋਕਾਂ ਵਿੱਚ ਸਰਕਾਰ ਦੇ ਪ੍ਰਵਾਨਗੀ ਅਤੇ ਕਾਰਵਾਈਆਂ ਨੂੰ ਲੈ ਕੇ ਚਿੰਤਾ ਦਾ ਮਾਹੌਲ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ