Author : Baljinder Kumar
ਸਾਬਕਾ ਵਿਧਾਇਕ ਸੁਰਿੰਦਰ ਸਿੰਘ ਨੇ ਅੱਜ ਗੜਸ਼ੰਕਰ ਦੀ ਰਾਠਾ ਦਾਣਾ ਮੰਡੀ ਦਾ ਦੌਰਾ ਕਰਕੇ ਉਥੇ ਚੱਲ ਰਹੀਆਂ ਗਤੀਵਿਧੀਆਂ ਦਾ ਵਿਸਥਾਰ ਨਾਲ ਮੁਆਇਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਖਰੀਦ ਪ੍ਰਬੰਧ, ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।
ਉਨ੍ਹਾਂ ਨੇ ਮੰਡੀ ਵਿੱਚ ਸਫਾਈ, ਤੋਲ ਪ੍ਰਣਾਲੀ ਅਤੇ ਅਨਾਜ ਦੀ ਖਰੀਦ ਪ੍ਰਕਿਰਿਆ ਨੂੰ ਵੀ ਧਿਆਨ ਨਾਲ ਵੇਖਿਆ ਅਤੇ ਸੰਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜ਼ਰੂਰੀ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਸੁਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਪ੍ਰਸ਼ਾਸਨ ਨੂੰ ਹੋਰ ਵਧੀਆ ਪ੍ਰਬੰਧ ਕਰਨ ਦੀ ਲੋੜ ਹੈ। ਉਨ੍ਹਾਂ ਨੇ ਮੰਡੀ ਦੇ ਹਾਲਾਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ